੨ ਇਤਿਹਾਸ 9:20 - ਪਵਿੱਤਰ ਬਾਈਬਲ20 ਪਾਤਸ਼ਾਹ ਦੇ ਸਾਰੇ ਪੀਣ ਵਾਲੇ ਪਿਆਲੇ ਸੋਨੇ ਦੇ ਬਣੇ ਹੋਏ ਸਨ। ਲਬਾਨੋਨ ਦੇ ਜੰਗਲ ਮਹਿਲ ਵਿੱਚ ਘਰ ਦੀਆਂ ਜਿੰਨੀਆਂ ਵੀ ਵਸਤਾਂ ਸਨ ਸਭ ਸੋਨੇ ਦੀਆਂ ਬਣੀਆਂ ਹੋਈਆਂ ਸਨ। ਸੁਲੇਮਾਨ ਦੇ ਰਾਜ ਵਿੱਚ ਉਸਦਾ ਖਜ਼ਾਨਾ ਇੰਨਾ ਭਰਪੂਰ ਸੀ ਕਿ ਚਾਂਦੀ ਨੂੰ ਉਸ ਦੇ ਸਮੇਂ ਵਿੱਚ ਕੋਈ ਵੱਡਮੁੱਲੀ ਧਾਤ ਨਹੀਂ ਸੀ ਜਾਣਿਆਂ ਜਾਂਦਾ। Sien die hoofstukਪਵਿੱਤਰ ਬਾਈਬਲ O.V. Bible (BSI)20 ਅਤੇ ਸੁਲੇਮਾਨ ਪਾਤਸ਼ਾਹ ਦੇ ਸਾਰੇ ਪੀਣ ਦੇ ਭਾਂਡੇ ਸੋਨੇ ਦੇ ਸਨ ਅਤੇ ਲਬਾਨੋਨੀ ਬਣ ਦੇ ਮਹਿਲ ਦੇ ਸਾਰੇ ਭਾਂਡੇ ਵੀ ਖ਼ਾਲਸ ਸੋਨੇ ਦੇ ਸਨ। ਸੁਲੇਮਾਨ ਦੇ ਸਮੇਂ ਵਿੱਚ ਚਾਂਦੀ ਦੀ ਕੁਝ ਕਦਰ ਨਹੀਂ ਸੀ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਅਤੇ ਸੁਲੇਮਾਨ ਪਾਤਸ਼ਾਹ ਦੇ ਸਾਰੇ ਪੀਣ ਦੇ ਭਾਂਡੇ ਸੋਨੇ ਦੇ ਸਨ ਅਤੇ ਲਬਾਨੋਨੀ ਬਣ ਦੇ ਮਹਿਲ ਦੇ ਸਾਰੇ ਭਾਂਡੇ ਵੀ ਖਾਲ਼ਸ ਸੋਨੇ ਦੇ ਸਨ। ਸੁਲੇਮਾਨ ਦੇ ਦਿਨਾਂ ਵਿੱਚ ਚਾਂਦੀ ਨੂੰ ਕੋਈ ਪੁੱਛਦਾ ਵੀ ਨਹੀਂ ਸੀ Sien die hoofstuk |