Aanlyn Bybel

- Advertensies -




੨ ਇਤਿਹਾਸ 9:21 - ਪਵਿੱਤਰ ਬਾਈਬਲ

21 ਕਿਉਂ ਕਿ ਪਾਤਸ਼ਾਹ ਕੋਲ ਜਹਾਜ਼ ਸਨ ਜੋ ਹੂਰਾਮ ਦੇ ਨੌਕਰਾਂ ਨਾਲ ਤਰਸ਼ੀਸ਼ ਨੂੰ ਜਾਂਦੇ ਸਨ। ਤਰਸ਼ੀਸ਼ ਦੇ ਇਹ ਜਹਾਜ਼ ਤਿੰਨ ਸਾਲਾਂ ਬਾਅਦ ਇੱਕ ਵਾਰ ਸੋਨਾ, ਚਾਂਦੀ, ਹਾਥੀ ਦੰਦ, ਬਾਂਦਰ ਅਤੇ ਮੋਰ ਉੱਥੋਂ ਲੱਦ ਕੇ ਲਿਆਉਂਦੇ ਹੁੰਦੇ ਸਨ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

21 ਕਿਉਂ ਜੋ ਪਾਤਸ਼ਾਹ ਦੇ ਕੋਲ ਜਹਾਜ਼ ਸਨ ਜੋ ਹੂਰਾਮ ਦੇ ਨੌਕਰਾਂ ਦੇ ਨਾਲ ਤਰਸ਼ੀਸ਼ ਨੂੰ ਜਾਂਦੇ ਸਨ। ਤਰਸ਼ੀਸ ਦੇ ਏਹ ਜਹਾਜ਼ ਤਿੰਨੀਂ ਵਰਹੀਂ ਇੱਕੀ ਵਾਰ ਸੋਨਾ, ਚਾਂਦੀ, ਹਾਥੀ ਦੰਦ, ਬਾਂਦਰ ਅਤੇ ਮੋਰ ਲੱਦ ਕੇ ਲਿਆਉਂਦੇ ਹੁੰਦੇ ਸਨ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਕਿਉਂ ਜੋ ਪਾਤਸ਼ਾਹ ਦੇ ਕੋਲ ਜਹਾਜ਼ ਸਨ ਜੋ ਹੀਰਾਮ ਦੇ ਨੌਕਰਾਂ ਦੇ ਨਾਲ ਤਰਸ਼ੀਸ਼ ਨੂੰ ਜਾਂਦੇ ਸਨ। ਤਰਸ਼ੀਸ਼ ਦੇ ਇਹ ਜਹਾਜ਼ ਤਿੰਨੀਂ ਵਰਹੀਂ ਇੱਕ ਵਾਰ ਸੋਨਾ, ਚਾਂਦੀ, ਹਾਥੀ ਦੰਦ, ਬਾਂਦਰ ਅਤੇ ਮੋਰ ਲੱਦ ਕੇ ਲਿਆਉਂਦੇ ਹੁੰਦੇ ਸਨ

Sien die hoofstuk Kopieer




੨ ਇਤਿਹਾਸ 9:21

Volg ons:

Advertensies


Advertensies