Aanlyn Bybel

- Advertensies -




੨ ਇਤਿਹਾਸ 9:23 - ਪਵਿੱਤਰ ਬਾਈਬਲ

23 ਦੁਨੀਆਂ ਦੇ ਤਮਾਮ ਪਾਤਸ਼ਾਹ ਸੁਲੇਮਾਨ ਨੂੰ ਅਤੇ ਉਸ ਦੇ ਗਿਆਨ ਨੂੰ ਸੁਨਣ ਦੇ ਚਾਹਵਾਨ ਹੋਕੇ ਮਿਲਣ ਆਉਂਦੇ। ਜਿਹੜੀ ਬੁੱਧੀ ਪਰਮੇਸ਼ੁਰ ਨੇ ਉਸ ਨੂੰ ਬਖਸ਼ੀ ਸੀ, ਉਸਦੀ ਮਤ ਲੈਣ ਲਈ ਸਾਰੇ ਪਾਤਸ਼ਾਹ ਸੁਲੇਮਾਨ ਕੋਲ ਆਉਂਦੇ ਸਨ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

23 ਅਤੇ ਧਰਤੀ ਉੱਤੇ ਦੇ ਸਾਰੇ ਪਾਤਸ਼ਾਹ ਸੁਲੇਮਾਨ ਦੇ ਦਰਸ਼ਣ ਦੇ ਚਾਹਵੰਦ ਸਨ ਤਾਂ ਜੋ ਓਹ ਉਸ ਦੀ ਬੁੱਧੀ ਨੂੰ ਜਿਹੜੀ ਪਰਮੇਸ਼ੁਰ ਨੇ ਉਹ ਦੇ ਮਨ ਵਿੱਚ ਪਾਈ ਸੀ ਸੁਣਨ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

23 ਅਤੇ ਧਰਤੀ ਉੱਤੇ ਦੇ ਸਾਰੇ ਪਾਤਸ਼ਾਹ ਸੁਲੇਮਾਨ ਦੇ ਦਰਸ਼ਣ ਦੇ ਚਾਹਵੰਦ ਸਨ ਤਾਂ ਜੋ ਉਹ ਉਸ ਦੀ ਬੁੱਧੀ ਨੂੰ ਜਿਹੜੀ ਪਰਮੇਸ਼ੁਰ ਨੇ ਉਹ ਦੇ ਮਨ ਵਿੱਚ ਪਾਈ ਸੀ ਸੁਣਨ

Sien die hoofstuk Kopieer




੨ ਇਤਿਹਾਸ 9:23

Volg ons:

Advertensies


Advertensies