੨ ਇਤਿਹਾਸ 9:24 - ਪਵਿੱਤਰ ਬਾਈਬਲ24 ਹਰ ਸਾਲ ਇਹ ਪਾਤਸ਼ਾਹ ਸੁਲੇਮਾਨ ਲਈ ਸੌਗਾਤਾਂ ਲਿਆਉਂਦੇ। ਉਹ ਉਸ ਲਈ ਸੋਨੇ-ਚਾਂਦੀ ਦੀਆਂ ਬਣੀਆਂ ਵਸਤਾਂ, ਵਸਤਰ-ਸ਼ਸਤਰ, ਗਰਮ ਮਸਾਲੇ ਘੋੜੇ ਤੇ ਖੱਚਰਾਂ ਆਦਿ ਲਿਆਉਂਦੇ। Sien die hoofstukਪਵਿੱਤਰ ਬਾਈਬਲ O.V. Bible (BSI)24 ਅਤੇ ਓਹ ਆਪੋ ਆਪਣੇ ਨਜ਼ਰਾਨੇ ਅਰਥਾਤ ਚਾਂਦੀ ਦੇ ਭਾਂਡੇ, ਸੋਨੇ ਦੇ ਭਾਂਡੇ, ਸ਼ਸਤ੍ਰ, ਬਸਤ੍ਰ, ਮਸਾਲੇ, ਘੋੜੇ, ਅਤੇ ਖੱਚਰਾਂ ਵਰਹੇ ਦੇ ਵਰਹੇ ਲਿਆਉਂਦੇ ਹੁੰਦੇ ਸਨ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਅਤੇ ਉਹ ਆਪੋ ਆਪਣਾ ਨਜ਼ਰਾਨਾ ਅਰਥਾਤ ਚਾਂਦੀ ਦੇ ਭਾਂਡੇ, ਸੋਨੇ ਦੇ ਭਾਂਡੇ, ਬਸਤਰ, ਸ਼ਸਤਰ, ਮਸਾਲੇ, ਘੋੜੇ, ਅਤੇ ਖੱਚਰਾਂ ਨੂੰ ਸਾਲ ਦੇ ਸਾਲ ਲਿਆਉਂਦੇ ਹੁੰਦੇ ਸਨ Sien die hoofstuk |