੨ ਇਤਿਹਾਸ 9:27 - ਪਵਿੱਤਰ ਬਾਈਬਲ27 ਉਸ ਕੋਲ ਇੰਨੀ ਚਾਂਦੀ ਸੀ ਕਿ ਉਹ ਯਰੂਸ਼ਲਮ ਵਿੱਚ ਚੱਟਾਨਾਂ ਜਿੰਨੀ ਹੀ ਆਮ ਸੀ। ਉਸ ਕੋਲ ਇੰਨੀ ਦਿਆਰ ਦੀ ਲੱਕੜ ਸੀ ਕਿ ਇਹ ਪਹਾੜੀ ਦੇਸ਼ ਵਿੱਚਲੇ ਗੁੱਲਰ ਦੇ ਰੁੱਖਾਂ ਜਿੰਨੀ ਵੱਧੇਰੇ ਹੋਵੇ। Sien die hoofstukਪਵਿੱਤਰ ਬਾਈਬਲ O.V. Bible (BSI)27 ਅਤੇ ਪਾਤਸ਼ਾਹ ਨੇ ਯਰੂਸ਼ਲਮ ਵਿੱਚ ਚਾਂਦੀ ਨੂੰ ਪੱਥਰ ਵਾਂਙੁ ਅਤੇ ਦਿਆਰ ਨੂੰ ਗੁੱਲਰ ਦੇ ਉਨ੍ਹਾਂ ਰੁੱਖਾਂ ਦੇ ਬਰਾਬਰ ਕਰ ਦਿੱਤਾ ਜੋ ਬੇਟ ਵਿੱਚ ਬਹੁਤ ਹੁੰਦੇ ਹਨ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਅਤੇ ਪਾਤਸ਼ਾਹ ਨੇ ਯਰੂਸ਼ਲਮ ਵਿੱਚ ਚਾਂਦੀ ਨੂੰ ਪੱਥਰ ਵਾਂਗੂੰ ਅਤੇ ਦਿਆਰ ਨੂੰ ਗੁੱਲਰ ਦੇ ਉਨ੍ਹਾਂ ਦਰਖ਼ਤਾਂ ਦੇ ਵਾਂਗੂੰ ਕਰ ਦਿੱਤਾ ਜੋ ਬੇਟ ਵਿੱਚ ਬਹੁਤ ਹੁੰਦੇ ਹਨ Sien die hoofstuk |