੨ ਇਤਿਹਾਸ 9:6 - ਪਵਿੱਤਰ ਬਾਈਬਲ6 ਜਦ ਤੀਕ ਮੈਂ ਉਨ੍ਹਾਂ ਕਹਾਣੀਆਂ ਨੂੰ ਆਪਣੀ ਅੱਖੀਂ ਨਹੀਂ ਡਿੱਠਾ ਮੈਨੂੰ ਯਕੀਨ ਨਹੀਂ ਆਇਆ। ਅਤੇ ਵੇਖ! ਜਿੰਨੀ ਤੇਰੀ ਸਿਆਣਪ ਹੈ ਉਸ ਮੁਤਾਬਕ ਤਾਂ ਮੈਨੂੰ ਤੇਰੇ ਬਾਬਤ ਅੱਧਾ ਵੀ ਨਹੀਂ ਦੱਸਿਆ ਗਿਆ ਸੀ। ਉਨ੍ਹਾਂ ਦੱਸੀਆਂ ਗਈਆਂ ਕਹਾਣੀਆਂ ਤੋਂ ਤੂੰ ਕਿਤੇ ਉੱਚਾ ਹੈਂ। Sien die hoofstukਪਵਿੱਤਰ ਬਾਈਬਲ O.V. Bible (BSI)6 ਤਾਂ ਵੀ ਮੈਂ ਜਦ ਤੀਕ ਆਕ ਕੇ ਆਪਣੀਆਂ ਅੱਖਾਂ ਨਾਲ ਨਾ ਵੇਖਿਆ ਉਨ੍ਹਾਂ ਦੀਆਂ ਗੱਲਾਂ ਉੱਤੇ ਪਰਤੀਤ ਨਾ ਕੀਤੀ ਅਤੇ ਵੇਖ, ਜਿੰਨੀ ਤੇਰੀ ਬੁੱਧੀ ਹੈ ਉਸ ਦਾ ਅੱਧਾ ਵੀ ਮੈਨੂੰ ਨਹੀਂ ਦੱਸਿਆ ਗਿਆ। ਤੂੰ ਉਸ ਧੂੰਮ ਤੋਂ ਵਧੀਕ ਹੈਂ ਜੋ ਮੈਂ ਸੁਣੀ ਸੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਤਾਂ ਵੀ ਜਦ ਤੱਕ ਮੈਂ ਆ ਕੇ ਆਪਣੀਆਂ ਅੱਖਾਂ ਨਾਲ ਨਾ ਵੇਖਿਆ ਤਦ ਤੱਕ ਮੈਂ ਉਨ੍ਹਾਂ ਗੱਲਾਂ ਦੀ ਪਰਤੀਤ ਨਾ ਕੀਤੀ ਅਤੇ ਵੇਖ, ਜਿੰਨੀ ਤੇਰੀ ਬੁੱਧੀ ਹੈ ਉਸ ਦਾ ਅੱਧਾ ਵੀ ਮੈਨੂੰ ਨਹੀਂ ਦੱਸਿਆ ਗਿਆ। ਤੂੰ ਉਸ ਧੁੰਮ ਤੋਂ ਵੱਧ ਹੈ ਜੋ ਮੈਂ ਸੁਣੀ ਸੀ Sien die hoofstuk |