Aanlyn Bybel

- Advertensies -




੨ ਇਤਿਹਾਸ 9:7 - ਪਵਿੱਤਰ ਬਾਈਬਲ

7 ਤੇਰੇ ਸਾਰੇ ਆਦਮੀ ਅਤੇ ਸੇਵਕ ਸੱਚਮੁੱਚ ਕਿਸਮਤ ਵਾਲੇ ਹਨ। ਉਹ ਤੇਰੀ ਸੇਵਾ ਕਰਨ ’ਚ ਅਤੇ ਤੇਰੀਆਂ ਸਿਆਣਪ ਦੀਆਂ ਗੱਲਾਂ ਸੁਣਨ ’ਚ ਬੜੇ ਕਿਸਮਤ ਵਾਲੇ ਹਨ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

7 ਧਨ ਹਨ ਤੇਰੇ ਮਨੁੱਖ ਅਤੇ ਧਨ ਤੇਰੇ ਏਹ ਨੌਕਰ ਜੋ ਸਦਾ ਤੇਰੇ ਮਨਮੁਖ ਖੜੇ ਰਹਿੰਦੇ ਹਨ ਅਤੇ ਤੇਰੀ ਬੁੱਧੀ ਨੂੰ ਸੁਣਦੇ ਹਨ!

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਧੰਨ ਹਨ ਤੇਰੇ ਮਨੁੱਖ ਅਤੇ ਧੰਨ ਹਨ ਤੇਰੇ ਇਹ ਸੇਵਕ ਜੋ ਸਦਾ ਤੇਰੇ ਸਨਮੁਖ ਖੜ੍ਹੇ ਰਹਿੰਦੇ ਹਨ ਅਤੇ ਤੇਰੀ ਬੁੱਧੀ ਨੂੰ ਸੁਣਦੇ ਹਨ!

Sien die hoofstuk Kopieer




੨ ਇਤਿਹਾਸ 9:7

Volg ons:

Advertensies


Advertensies