2 ਯੋਹਨ 1:2 - ਪਵਿੱਤਰ ਬਾਈਬਲ2 ਅਸੀਂ ਤੁਹਾਨੂੰ ਸੱਚ ਦੇ ਕਾਰਣ ਪਿਆਰ ਕਰਦੇ ਹਾਂ; ਜਿਹੜਾ ਸਾਡੇ ਅੰਦਰ ਵੱਸਦਾ ਹੈ। ਉਹ ਸੱਚ ਸਾਡੇ ਨਾਲ ਹਮੇਸ਼ਾ ਰਹੇਗਾ। Sien die hoofstukਪਵਿੱਤਰ ਬਾਈਬਲ O.V. Bible (BSI)2 ਏਹ ਉਸ ਸਚਿਆਈ ਦੇ ਕਾਰਨ ਹੈ ਜਿਹੜੀ ਸਾਡੇ ਵਿੱਚ ਰਹਿੰਦੀ ਹੈ ਅਤੇ ਸਦਾ ਹੀ ਸਾਡੇ ਨਾਲ ਰਹੇਗੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਇਹ ਉਸ ਸਚਿਆਈ ਦੇ ਕਾਰਨ ਹੈ ਜਿਹੜੀ ਸਾਡੇ ਵਿੱਚ ਰਹਿੰਦੀ ਹੈ ਅਤੇ ਸਦਾ ਹੀ ਸਾਡੇ ਨਾਲ ਰਹੇਗੀ। Sien die hoofstukਪਵਿੱਤਰ ਬਾਈਬਲ (Revised Common Language North American Edition)2 ਉਸ ਸੱਚ ਦੇ ਕਾਰਨ ਜਿਹੜਾ ਸਾਡੇ ਵਿੱਚ ਹੈ ਅਤੇ ਸਾਡੇ ਨਾਲ ਹਮੇਸ਼ਾ ਤੱਕ ਰਹੇਗਾ । Sien die hoofstukਪੰਜਾਬੀ ਮੌਜੂਦਾ ਤਰਜਮਾ2 ਉਸ ਸੱਚ ਦੇ ਕਾਰਨ, ਜੋ ਸਾਡੇ ਵਿੱਚ ਵਾਸ ਕਰਦਾ ਹੈ ਅਤੇ ਸਦਾ ਸਾਡੇ ਨਾਲ ਰਹੇਗਾ: Sien die hoofstukPunjabi Standard Bible2 ਕਿਉਂਕਿ ਉਹ ਸੱਚ ਸਾਡੇ ਅੰਦਰ ਬਣਿਆ ਰਹਿੰਦਾ ਹੈ ਅਤੇ ਸਦਾ ਸਾਡੇ ਨਾਲ ਰਹੇਗਾ। Sien die hoofstuk |