2 ਰਾਜਾ 1:13 - ਪਵਿੱਤਰ ਬਾਈਬਲ13 ਅਹਜ਼ਯਾਹ ਨੇ ਤੀਜੇ, ਵਾਰ ਇੱਕ ਹੋਰ ਕਪਤਾਨ ਤੇ ਉਸ ਨਾਲ 50 ਸਿਪਾਹੀ ਭੇਜੇ। ਤੀਜਾ ਕਪਤਾਨ, ਏਲੀਯਾਹ ਕੋਲ ਆਕੇ ਉਸ ਅੱਗੇ ਝੁਕ ਗਿਆ ਅਤੇ ਏਲੀਯਾਹ ਅੱਗੇ ਮਿੰਨਤ ਕੀਤੀ, “ਹੇ ਪਰਮੇਸ਼ੁਰ ਦੇ ਮਨੁੱਖ, ਕਿਰਪਾ ਕਰਕੇ ਮੇਰੀ ਅਤੇ ਮੇਰੇ ਪੰਜਾਹ ਆਦਮੀਆਂ ਦੀਆਂ ਜਾਨਾਂ ਬਖਸ਼ ਦੇ। Sien die hoofstukਪਵਿੱਤਰ ਬਾਈਬਲ O.V. Bible (BSI)13 ਤਦ ਉਸ ਨੇ ਫੇਰ ਤੀਸਰੇ ਪੰਜਾਹਾਂ ਦੇ ਸਰਦਾਰ ਨੂੰ ਉਸ ਦੇ ਪੰਜਾਹਾਂ ਦੇ ਨਾਲ ਘੱਲਿਆ ਅਤੇ ਤੀਜਾ ਪੰਜਾਹਾਂ ਦਾ ਸਰਦਾਰ ਉੱਤੇ ਚੜ੍ਹ ਕੇ ਨੇੜੇ ਗਿਆ ਤੇ ਏਲੀਯਾਹ ਦੇ ਅੱਗੇ ਗੋਡੇ ਨਿਵਾਏ ਅਤੇ ਅਰਦਾਸ ਕਰ ਕੇ ਉਹ ਨੂੰ ਆਖਿਆ, ਹੇ ਪਰਮੇਸ਼ੁਰ ਦੇ ਬੰਦੇ, ਮੇਰੀ ਜਾਨ ਅਤੇ ਇਨ੍ਹਾਂ ਪੰਜਾਹਾਂ ਦਾਸਾਂ ਦੀਆਂ ਜਾਨਾਂ ਤੇਰੀ ਨਿਗਾਹ ਵਿੱਚ ਜ਼ਰਾ ਬਹੁ ਮੁੱਲੀਆਂ ਹੋਣ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਤਦ ਉਸ ਨੇ ਫੇਰ ਤੀਸਰੇ ਪੰਜਾਹ ਸਿਪਾਹੀਆਂ ਦੇ ਸਰਦਾਰ ਨੂੰ ਉਸ ਦੇ ਪੰਜਾਹਾਂ ਦੇ ਨਾਲ ਭੇਜਿਆ, ਤਾਂ ਤੀਜਾ ਪੰਜਾਹਾਂ ਦਾ ਸਰਦਾਰ ਉੱਤੇ ਚੜ੍ਹ ਕੇ ਨੇੜੇ ਗਿਆ ਤੇ ਏਲੀਯਾਹ ਦੇ ਅੱਗੇ ਗੋਡੇ ਨਿਵਾਏ ਅਤੇ ਅਰਦਾਸ ਕਰ ਕੇ ਉਹ ਨੂੰ ਆਖਿਆ, “ਹੇ ਪਰਮੇਸ਼ੁਰ ਦੇ ਬੰਦੇ, ਮੇਰੀ ਜਾਨ ਅਤੇ ਇਨ੍ਹਾਂ ਪੰਜਾਹਾਂ ਦਾਸਾਂ ਦੀਆਂ ਜਾਨਾਂ ਤੇਰੀ ਨਿਗਾਹ ਵਿੱਚ ਬਹੁਮੁੱਲੀਆਂ ਹੋਣ। Sien die hoofstuk |