Aanlyn Bybel

- Advertensies -




2 ਰਾਜਾ 1:16 - ਪਵਿੱਤਰ ਬਾਈਬਲ

16 ਏਲੀਯਾਹ ਨੇ ਅਹਜ਼ਯਾਹ ਨੂੰ ਆਖਿਆ, “ਯਹੋਵਾਹ ਇਉਂ ਫ਼ਰਮਾਉਂਦਾ ਹੈ ‘ਇਸਰਾਏਲ ਵਿੱਚ ਪਰਮੇਸ਼ੁਰ ਦੇ ਹੁੰਦਿਆਂ ਹੋਇਆਂ ਤੂੰ ਸੰਦੇਸ਼ਵਾਹਕਾਂ ਨੂੰ ਅਕਰੋਨ ਦੇ ਦੇਵਤੇ, ਬਆਲ-ਜਬੂਲ ਕੋਲ ਸਵਾਲ ਪੁੱਛਣ ਲਈ ਕਿਉਂ ਭੇਜਿਆ? ਇਸ ਲਈ ਜਿਸ ਪਲੰਘ ਉੱਪਰ ਤੂੰ ਪਿਆ ਹੈਂ, ਉਸ ਤੋਂ ਨਾ ਉਤਰੇਂਗਾ, ਅਸਲ ਵਿੱਚ ਤੂੰ ਇਸ ਉੱਤੇ ਹੀ ਮਰੇਂਗਾ।’”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

16 ਤੇ ਉਸ ਨੇ ਆਖਿਆ, ਯਹੋਵਾਹ ਐਉਂ ਫ਼ਰਮਾਉਂਦਾ ਹੈ, ਤੂੰ ਜੋ ਅਕਰੋਨ ਦੇ ਦਿਓਤਾ ਬਆਲ-ਜ਼ਬੂਬ ਦੇ ਕੋਲ ਪੁੱਛਣ ਲਈ ਹਲਕਾਰੇ ਘੱਲੇ, ਕੀ ਇਸ ਲਈ ਭਈ ਇਸਰਾਏਲ ਵਿੱਚ ਕੋਈ ਪਰਮੇਸ਼ੁਰ ਨਹੀਂ ਹੈ ਜਿਹ ਦੇ ਕੋਲੋਂ ਤੂੰ ਗੱਲ ਪੁੱਛ ਸੱਕੇਂ? ਇਸ ਲਈ ਜਿਸ ਪਲੰਘ ਉੱਤੇ ਤੂੰ ਚੜ੍ਹਿਆ ਹੈਂ ਉਸ ਤੋਂ ਨਹੀਂ ਉਤਰੇਂਗਾ ਸਗੋਂ ਤੂੰ ਨਿਸ਼ੰਗ ਮਰੇਂਗਾ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਉਸ ਨੂੰ ਆਖਿਆ ਕਿ ਯਹੋਵਾਹ ਇਸ ਤਰ੍ਹਾਂ ਆਖਦਾ ਹੈ, “ਤੂੰ ਜੋ ਅਕਰੋਨ ਦੇ ਦੇਵਤੇ ਬਆਲ-ਜ਼ਬੂਬ ਦੇ ਕੋਲ ਪੁੱਛਣ ਲਈ ਸੰਦੇਸ਼ਵਾਹਕ ਭੇਜੇ, ਕੀ ਇਸ ਲਈ ਕਿ ਇਸਰਾਏਲ ਵਿੱਚ ਕੋਈ ਪਰਮੇਸ਼ੁਰ ਨਹੀਂ ਹੈ ਜਿਸ ਕੋਲੋਂ ਤੂੰ ਗੱਲ ਪੁੱਛ ਸਕੇਂ? ਇਸ ਲਈ ਜਿਸ ਬਿਸਤਰ ਉੱਤੇ ਤੂੰ ਪਿਆ ਹੈਂ, ਉਸ ਤੋਂ ਤੂੰ ਨਹੀਂ ਉੱਠੇਂਗਾ ਸਗੋਂ ਤੂੰ ਜ਼ਰੂਰ ਮਰੇਂਗਾ।”

Sien die hoofstuk Kopieer




2 ਰਾਜਾ 1:16

Volg ons:

Advertensies


Advertensies