2 ਰਾਜਾ 1:4 - ਪਵਿੱਤਰ ਬਾਈਬਲ4 ਜਾ ਅਤੇ ਅਹਜ਼ਯਾਹ ਪਾਤਸ਼ਾਹ ਨੂੰ ਇਹ ਗੱਲਾਂ ਦੱਸ, ਕਿਉਂ ਜੋ ਤੂੰ ਬਆਲ-ਜ਼ਬੂਲ ਤੋਂ ਪ੍ਰਸ਼ਨ ਪੁੱਛਣ ਲਈ ਸੰਦੇਸ਼ਵਾਹਕ ਭੇਜੇ ਇਸ ਲਈ ਯਹੋਵਾਹ ਆਖਦਾ ਹੈ: ਜਿਸ ਪਲੰਘ ਉੱਪਰ ਤੂੰ ਚੜ੍ਹਿਆ ਹੈ, ਉਸ ਤੋਂ ਤੂੰ ਨਹੀਂ ਉਤਰੇਂਗਾ ਸਗੋਂ ਤੂੰ ਉੱਥੇ ਹੀ ਮਰੇਂਗਾ!’” ਤਾਂ ਏਲੀਯਾਹ ਚੱਲਾ ਗਿਆ ਅਤੇ ਇਹ ਸਾਰੇ ਸ਼ਬਦ ਅਹਜ਼ਯਾਹ ਦੇ ਸੰਦੇਸ਼ਵਾਹਕਾਂ ਨੂੰ ਦੱਸੇ। Sien die hoofstukਪਵਿੱਤਰ ਬਾਈਬਲ O.V. Bible (BSI)4 ਇਸ ਲਈ ਯਹੋਵਾਹ ਐਉਂ ਫ਼ਰਮਾਉਂਦਾ ਹੈ ਭਈ ਜਿਸ ਪਲੰਘ ਉੱਤੇ ਤੂੰ ਚੜ੍ਹਿਆ ਹੈਂ ਉਸ ਤੋਂ ਤੂੰ ਨਹੀਂ ਉਤਰੇਂਗਾ ਸਗੋਂ ਤੂੰ ਨਿਸ਼ੰਗ ਮਰੇਂਗਾ। ਤਾਂ ਏਲੀਯਾਹ ਤੁਰ ਪਿਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਜਿਸ ਬਿਸਤਰ ਉੱਤੇ ਤੂੰ ਪਿਆ ਹੈਂ, ਉਸ ਤੋਂ ਤੂੰ ਨਹੀਂ ਉੱਠੇਂਗਾ ਸਗੋਂ ਤੂੰ ਜ਼ਰੂਰ ਮਰੇਂਗਾ।” ਤਦ ਏਲੀਯਾਹ ਤੁਰ ਪਿਆ। Sien die hoofstuk |