2 ਰਾਜਾ 1:5 - ਪਵਿੱਤਰ ਬਾਈਬਲ5 ਤਦ ਸੰਦੇਸ਼ਵਾਹਕ ਅਹਜ਼ਯਾਹ ਕੋਲ ਵਾਪਸ ਮੁੜੇ ਅਤੇ ਅਹਜ਼ਯਾਹ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਇੰਨੀ ਜਲਦੀ ਵਾਪਸ ਕਿਉਂ ਆ ਗਏ ਹੋ?” Sien die hoofstukਪਵਿੱਤਰ ਬਾਈਬਲ O.V. Bible (BSI)5 ਜਦ ਹਲਕਰੇ ਮੁੜ ਕੇ ਉਸ ਦੇ ਕੋਲ ਆਏ ਤਾਂ ਉਸ ਨੰ ਉਨ੍ਹਾਂ ਨੂੰ ਆਖਿਆ, ਤੁਸੀਂ ਮੁੜ ਕਿਉਂ ਆਏ? Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਜਦ ਸੰਦੇਸ਼ਵਾਹਕ ਮੁੜ ਕੇ ਉਸ ਕੋਲ ਆਏ ਤਾਂ ਉਸ ਨੇ ਉਨ੍ਹਾਂ ਨੂੰ ਪੁੱਛਿਆ, “ਤੁਸੀਂ ਕਿਉਂ ਮੁੜ ਆਏ?” Sien die hoofstuk |