2 ਰਾਜਾ 1:8 - ਪਵਿੱਤਰ ਬਾਈਬਲ8 ਤਾਂ ਉਨ੍ਹਾਂ ਨੇ ਪਾਤਸ਼ਾਹ ਨੂੰ ਕਿਹਾ, “ਇਸ ਮਨੁੱਖ ਨੇ ਜੱਤ ਵਾਲਾ ਕੋਟ ਪਾਇਆ ਹੋਇਆ ਸੀ ਅਤੇ ਕਮਰ ਤੇ ਚਮੜੇ ਦੀ ਪੇਟੀ ਬੰਨ੍ਹੀ ਹੋਈ ਸੀ।” ਤਦ ਪਾਤਸ਼ਾਹ ਨੇ ਕਿਹਾ “ਉਹ ਤਾਂ ਏਲੀਯਾਹ ਤਿਸ਼ਬੀ ਸੀ”। Sien die hoofstukਪਵਿੱਤਰ ਬਾਈਬਲ O.V. Bible (BSI)8 ਤਾਂ ਉਨ੍ਹਾਂ ਨੇ ਉਸ ਨੂੰ ਆਖਿਆ, ਇੱਕ ਜੱਤ ਵਾਲਾ ਆਦਮੀ ਜਿਹ ਦੇ ਲੱਕ ਦੁਆਲੇ ਚਮੜੇ ਦੀ ਪੇਟੀ ਬੱਧੀ ਹੋਈ ਸੀ। ਤਦ ਉਹ ਬੋਲਿਆ, ਉਹ ਤਾਂ ਏਲੀਯਾਹ ਤਿਸ਼ਬੀ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਉਨ੍ਹਾਂ ਨੇ ਉਸ ਨੂੰ ਆਖਿਆ, “ਇੱਕ ਜੱਤ ਵਾਲਾ ਮਨੁੱਖ ਸੀ ਅਤੇ ਜਿਹ ਦੇ ਲੱਕ ਦੁਆਲੇ ਚਮੜੇ ਦੀ ਪੇਟੀ ਬੰਨ੍ਹੀ ਹੋਈ ਸੀ।” ਤਦ ਉਹ ਬੋਲਿਆ, “ਉਹ ਤਾਂ ਏਲੀਯਾਹ ਤਿਸ਼ਬੀ ਹੈ।” Sien die hoofstuk |