੨ ਪਤਰਸ 1:1 - ਪਵਿੱਤਰ ਬਾਈਬਲ1 ਸ਼ਮਊਨ ਪਤਰਸ, ਯਿਸੂ ਮਸੀਹ ਦੇ ਸੇਵਕ, ਅਤੇ ਇੱਕ ਰਸੂਲ ਵੱਲੋਂ ਸ਼ੁਭਕਾਮਨਾਵਾਂ, ਉਨ੍ਹਾਂ ਸਮੂਹ ਲੋਕਾਂ ਨੂੰ ਜਿਨ੍ਹਾਂ ਨੂੰ ਉਹੀ ਮੁੱਲਵਾਨ ਨਿਹਚਾ ਹੈ ਜਿਹੜੀ ਸਾਨੂੰ ਵੀ ਹੈ। ਤੁਸੀਂ ਇਹ ਵਿਸ਼ਵਾਸ ਇਸ ਲਈ ਪ੍ਰਾਪਤ ਕੀਤਾ ਹੈ ਕਿਉਂ ਕਿ ਸਾਡਾ ਪਰਮੇਸ਼ੁਰ ਅਤੇ ਮੁਕਤੀਦਾਤਾ, ਯਿਸੂ ਮਸੀਹ, ਨਿਰਪੱਖ ਹੈ। Sien die hoofstukਪਵਿੱਤਰ ਬਾਈਬਲ O.V. Bible (BSI)1 ਲਿਖਤੁਮ ਸ਼ਮਊਨ ਪਤਰਸ ਜਿਹੜਾ ਯਿਸੂ ਮਸੀਹ ਦਾ ਦਾਸ ਅਤੇ ਰਸੂਲ ਹਾਂ । ਅੱਗੇ ਜੋਗ ਉਨ੍ਹਾਂ ਨੂੰ ਜਿਹੜੇ ਸਾਡੇ ਪਰਮੇਸ਼ੁਰ ਅਤੇ ਮੁਕਤੀ ਦਾਤੇ ਯਿਸੂ ਮਸੀਹ ਦੇ ਧਰਮ ਦੇ ਰਾਹੀਂ ਸਾਡੇ ਸਮਾਨ ਅਮੋਲਕ ਨਿਹਚਾ ਨੂੰ ਪਰਾਪਤ ਹੋਏ ਹਨ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਸ਼ਮਊਨ ਪਤਰਸ, ਜਿਹੜਾ ਯਿਸੂ ਮਸੀਹ ਦਾ ਦਾਸ ਅਤੇ ਰਸੂਲ ਹਾਂ। ਅੱਗੇ ਯੋਗ ਜਿਨ੍ਹਾਂ ਨੂੰ ਸਾਡੇ ਪਰਮੇਸ਼ੁਰ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਧਾਰਮਿਕਤਾ ਦੇ ਰਾਹੀਂ ਸਾਡੇ ਵਾਂਗੂੰ ਵਡਮੁੱਲਾ ਵਿਸ਼ਵਾਸ ਪ੍ਰਾਪਤ ਹੋਇਆ ਹੈ l Sien die hoofstukਪਵਿੱਤਰ ਬਾਈਬਲ (Revised Common Language North American Edition)1 ਯਿਸੂ ਮਸੀਹ ਦੇ ਸੇਵਕ ਅਤੇ ਰਸੂਲ ਸ਼ਮਊਨ ਪਤਰਸ ਦੇ ਵੱਲੋਂ, ਉਹਨਾਂ ਸਾਰਿਆਂ ਨੂੰ, ਜਿਹਨਾਂ ਨੂੰ ਸਾਡੇ ਪਰਮੇਸ਼ਰ ਅਤੇ ਮੁਕਤੀਦਾਤਾ ਯਿਸੂ ਮਸੀਹ ਦੀ ਨੇਕੀ ਦੇ ਦੁਆਰਾ ਸਾਡੇ ਵਿਸ਼ਵਾਸ ਵਰਗਾ ਕੀਮਤੀ ਵਿਸ਼ਵਾਸ ਦਿੱਤਾ ਗਿਆ ਹੈ । Sien die hoofstukਪੰਜਾਬੀ ਮੌਜੂਦਾ ਤਰਜਮਾ1 ਸ਼ਿਮਓਨ ਪਤਰਸ, ਜਿਹੜਾ ਯਿਸ਼ੂ ਮਸੀਹ ਦਾ ਇੱਕ ਸੇਵਕ ਅਤੇ ਉਸ ਦਾ ਰਸੂਲ ਹਾਂ। ਉਨ੍ਹਾਂ ਲੋਕਾਂ ਲਈ ਜਿਨ੍ਹਾਂ ਨੇ ਸਾਡੇ ਪਰਮੇਸ਼ਵਰ ਅਤੇ ਮੁਕਤੀਦਾਤਾ ਯਿਸ਼ੂ ਮਸੀਹ ਦੀ ਧਾਰਮਿਕਤਾ ਦੁਆਰਾ ਸਾਡੇ ਵਰਗਾ ਕੀਮਤੀ ਵਿਸ਼ਵਾਸ ਪ੍ਰਾਪਤ ਕੀਤਾ ਹੈ। Sien die hoofstukPunjabi Standard Bible1 ਮੇਰੇ ਸ਼ਮਊਨ ਪਤਰਸ ਵੱਲੋਂ ਜੋ ਯਿਸੂ ਮਸੀਹ ਦਾ ਦਾਸ ਅਤੇ ਰਸੂਲ ਹਾਂ, ਉਨ੍ਹਾਂ ਨੂੰ ਜਿਨ੍ਹਾਂ ਸਾਡੇ ਪਰਮੇਸ਼ਰ ਅਤੇ ਮੁਕਤੀਦਾਤਾ ਯਿਸੂ ਮਸੀਹ ਦੀ ਧਾਰਮਿਕਤਾ ਦੇ ਰਾਹੀਂ ਸਾਡੇ ਵਾਂਗ ਹੀ ਵਡਮੁੱਲਾ ਵਿਸ਼ਵਾਸ ਪ੍ਰਾਪਤ ਕੀਤਾ ਹੈ; Sien die hoofstuk |