੨ ਪਤਰਸ 1:18 - ਪਵਿੱਤਰ ਬਾਈਬਲ18 ਅਤੇ ਅਸੀਂ ਅਵਾਜ਼ ਸੁਣੀ, ਜਦੋਂ ਸਵਰਗ ਵਿੱਚੋਂ ਅਵਾਜ਼ ਆ ਰਹੀ ਸੀ ਅਸੀਂ ਯਿਸੂ ਨਾਲ ਪਵਿੱਤਰ ਪਰਬਤ ਉੱਪਰ ਖਲੋਤੇ ਸਾਂ। Sien die hoofstukਪਵਿੱਤਰ ਬਾਈਬਲ O.V. Bible (BSI)18 ਅਤੇ ਇਹ ਸ਼ਬਦ ਅਸਾਂ ਜਿਸ ਵੇਲੇ ਪਵਿੱਤਰ ਪਹਾੜ ਉੱਤੇ ਉਹ ਦੇ ਨਾਲ ਸਾਂ ਤਾਂ ਅਕਾਸ਼ੋਂ ਆਉਂਦਾ ਸੁਣਿਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਅਤੇ ਅਸੀਂ ਇਹ ਸ਼ਬਦ ਸਵਰਗ ਤੋਂ ਆਉਂਦਾ ਸੁਣਿਆ ਜਿਸ ਵੇਲੇ ਅਸੀਂ ਪਵਿੱਤਰ ਪਹਾੜ ਉੱਤੇ ਉਹ ਦੇ ਨਾਲ ਸੀ l Sien die hoofstukਪਵਿੱਤਰ ਬਾਈਬਲ (Revised Common Language North American Edition)18 ਅਸੀਂ ਉਸ ਸਮੇਂ ਪਵਿੱਤਰ ਪਹਾੜ ਦੇ ਉੱਤੇ ਉਹਨਾਂ ਦੇ ਨਾਲ ਸੀ, ਜਦੋਂ ਅਸੀਂ ਆਪ ਇਹ ਆਵਾਜ਼ ਸੁਣੀ ਜਿਹੜੀ ਸਵਰਗ ਤੋਂ ਆਈ ਸੀ । Sien die hoofstukਪੰਜਾਬੀ ਮੌਜੂਦਾ ਤਰਜਮਾ18 ਅਸੀਂ ਖੁਦ ਇਸ ਆਵਾਜ਼ ਨੂੰ ਸੁਣਿਆ ਜੋ ਸਵਰਗ ਤੋਂ ਆਈ ਸੀ ਜਦੋਂ ਅਸੀਂ ਪਵਿੱਤਰ ਪਹਾੜ ਤੇ ਉਸਦੇ ਨਾਲ ਸੀ। Sien die hoofstukPunjabi Standard Bible18 ਜਦੋਂ ਅਕਾਸ਼ ਤੋਂ ਇਹ ਅਵਾਜ਼ ਆਈ ਤਾਂ ਅਸੀਂ ਵੀ ਇਸ ਨੂੰ ਸੁਣਿਆ ਕਿਉਂਕਿ ਉਸ ਪਵਿੱਤਰ ਪਹਾੜ ਉੱਤੇ ਅਸੀਂ ਉਸ ਦੇ ਨਾਲ ਸੀ। Sien die hoofstuk |