Aanlyn Bybel

- Advertensies -




੨ ਪਤਰਸ 1:9 - ਪਵਿੱਤਰ ਬਾਈਬਲ

9 ਪਰ ਉਹ ਵਿਅਕਤੀ ਜਿਸ ਕੋਲ ਉੱਪਰਲੀਆਂ ਖੂਬੀਆਂ ਨਹੀਂ ਹਨ, ਸਪੱਸ਼ਟ ਵੇਖਣ ਦੇ ਕਾਬਿਲ ਨਹੀਂ ਹੈ। ਉਹ ਵਿਅਕਤੀ ਅੰਨ੍ਹਾ ਹੈ। ਉਹ ਭੁੱਲ ਚੁੱਕਿਆ ਹੈ, ਕਿ ਉਸ ਨੂੰ ਆਪਣੇ ਪਿੱਛਲੇ ਪਾਪਾਂ ਤੋਂ ਛੁਟਕਾਰਾ ਮਿਲ ਚੁੱਕਿਆ ਸੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

9 ਪਰ ਜਿਹ ਦੇ ਵਿੱਚ ਏਹ ਗੁਣ ਨਹੀਂ ਉਹ ਅੰਨ੍ਹਾ ਹੈ ਅਤੇ ਉਹ ਨੂੰ ਮੋਟਾ ਵਿਖਾਈ ਦਿੰਦਾ ਹੈ ਅਤੇ ਭੁੱਲ ਗਿਆ ਹੈ ਭਈ ਮੈਂ ਆਪਣੇ ਅਗਲੇ ਪਾਪਾਂ ਤੋਂ ਸ਼ੁੱਧ ਕੀਤਾ ਗਿਆ ਸਾਂ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਪਰ ਜਿਸ ਦੇ ਵਿੱਚ ਇਹ ਗੱਲਾਂ ਨਹੀਂ ਉਹ ਅੰਨ੍ਹਾ ਹੈ, ਉਹ ਨੂੰ ਧੁੰਦਲਾ ਵਿਖਾਈ ਦਿੰਦਾ ਹੈ ਅਤੇ ਭੁੱਲ ਗਿਆ ਹੈ ਕਿ ਮੈਂ ਆਪਣੇ ਪਹਿਲੇ ਪਾਪਾਂ ਤੋਂ ਸ਼ੁੱਧ ਕੀਤਾ ਗਿਆ ਸੀ l

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

9 ਪਰ ਜਿਸ ਦੇ ਕੋਲ ਇਹ ਗੁਣ ਨਹੀਂ ਹਨ, ਉਹ ਕਮਜ਼ੋਰ ਨਜ਼ਰ ਵਾਲਾ ਹੈ ਅਤੇ ਦੇਖ ਨਹੀਂ ਸਕਦਾ । ਉਹ ਇਹ ਵੀ ਭੁੱਲ ਚੁੱਕਾ ਹੈ ਕਿ ਉਹ ਆਪਣੇ ਪਿਛਲੇ ਪਾਪਾਂ ਤੋਂ ਸ਼ੁੱਧ ਹੋ ਚੁੱਕਾ ਹੈ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

9 ਪਰ ਜਿਸ ਕੋਲ ਇਹ ਗੁਣ ਨਹੀਂ ਹੈ ਉਹ ਅੰਨ੍ਹਾ ਅਤੇ ਉਹ ਨੂੰ ਧੁੰਦਲਾ ਵਿਖਾਈ ਦਿੰਦਾ ਹੈ, ਅਤੇ ਭੁੱਲ ਗਿਆ ਹੈ ਕਿ ਮੈਂ ਆਪਣੇ ਪਹਿਲੇ ਪਾਪਾਂ ਤੋਂ ਸ਼ੁੱਧ ਕੀਤਾ ਗਿਆ ਸੀ।

Sien die hoofstuk Kopieer

Punjabi Standard Bible

9 ਕਿਉਂਕਿ ਜਿਸ ਦੇ ਅੰਦਰ ਇਹ ਗੁਣ ਨਹੀਂ ਹਨ ਉਹ ਅੰਨ੍ਹਾ ਹੈ ਅਤੇ ਧੁੰਧਲਾ ਵੇਖਦਾ ਹੈ ਅਤੇ ਭੁੱਲ ਗਿਆ ਹੈ ਕਿ ਉਹ ਆਪਣੇ ਪਹਿਲੇ ਪਾਪਾਂ ਤੋਂ ਸ਼ੁੱਧ ਕੀਤਾ ਗਿਆ ਹੈ।

Sien die hoofstuk Kopieer




੨ ਪਤਰਸ 1:9

Volg ons:

Advertensies


Advertensies