੨ ਸਮੂਏਲ 1:1 - ਪਵਿੱਤਰ ਬਾਈਬਲ1 ਦਾਊਦ ਅਮਾਲੇਕੀਆਂ ਨੂੰ ਹਰਾਉਣ ਤੋਂ ਬਾਅਦ ਸਿਕਲਗ ਨੂੰ ਮੁੜਿਆ। ਇਹ ਸਭ ਸ਼ਾਊਲ ਦੇ ਇੱਕਦਮ ਮਰਨ ਉਪਰੰਤ ਹੋਇਆ। ਤਦ ਦਾਊਦ ਉੱਥੇ ਦੋ ਦਿਨ ਰਿਹਾ। Sien die hoofstukਪਵਿੱਤਰ ਬਾਈਬਲ O.V. Bible (BSI)1 ਸ਼ਾਊਲ ਦੇ ਮਰਨ ਦੇ ਮਗਰੋਂ ਐਉਂ ਹੋਇਆ ਜਾਂ ਦਾਊਦ ਅਮਾਲੇਕੀਆਂ ਨੂੰ ਵੱਢ ਕੇ ਮੁੜਿਆ ਅਤੇ ਦਾਊਦ ਸਿਕਲਗ ਵਿੱਚ ਦੋ ਦਿਨ ਰਿਹਾ ਸੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਸ਼ਾਊਲ ਦੇ ਮਰਨ ਤੋਂ ਬਾਅਦ, ਇਸ ਤਰ੍ਹਾਂ ਹੋਇਆ ਜਦ ਦਾਊਦ ਅਮਾਲੇਕੀਆਂ ਨੂੰ ਮਾਰ ਕੇ ਵਾਪਿਸ ਆਇਆ ਅਤੇ ਉਹ ਸਿਕਲਗ ਸ਼ਹਿਰ ਵਿੱਚ ਦੋ ਦਿਨ ਠਹਿਰਿਆ ਸੀ। Sien die hoofstuk |