੨ ਸਮੂਏਲ 1:10 - ਪਵਿੱਤਰ ਬਾਈਬਲ10 ਇਸ ਲਈ ਮੈਂ ਉੱਥੇ ਰੁਕ ਗਿਆ ਅਤੇ ਉਸ ਨੂੰ ਮਾਰ ਦਿੱਤਾ ਉਹ ਇੰਨੀ ਬੁਰੀ ਤਰ੍ਹਾਂ ਜ਼ਖਮੀ ਸੀ ਕਿ ਮੈਂ ਜਾਣਦਾ ਸੀ ਕਿ ਉਹ ਹੁਣ ਨਹੀਂ ਬਚੇਗਾ। ਮੇਰੇ ਮਹਾਰਾਜ, ਫ਼ਿਰ ਮੈਂ ਉਸ ਦੇ ਸਿਰ ਤੋਂ ਤਾਜ ਅਤੇ ਉਸਦੀ ਬਾਂਹ ਵਿੱਚੋਂ ਕੰਗਣ ਉਤਾਰਿਆ ਅਤੇ ਇਹ ਵਸਤਾਂ ਤੇਰੇ ਕੋਲ ਲੈ ਅਇਆ।” Sien die hoofstukਪਵਿੱਤਰ ਬਾਈਬਲ O.V. Bible (BSI)10 ਤਦ ਮੈਂ ਉਸ ਦੇ ਉੱਤੇ ਖਲੋ ਕੇ ਉਸ ਨੂੰ ਵੱਢ ਸੁੱਟਿਆ ਅਤੇ ਕਿਉਂ ਜੋ ਮੈਂ ਜਾਣਦਾ ਸਾਂ ਭਈ ਹੁਣ ਜਿਹੜਾ ਇਹ ਡਿੱਗਾ ਹੈ ਸੋ ਬਚੇਗਾ ਨਹੀਂ ਅਤੇ ਮੈਂ ਉਹ ਦੇ ਸਿਰ ਦਾ ਮੁਕਟ ਅਤੇ ਉਹ ਦਾ ਕੰਙਣ ਜੋ ਉਸ ਦੀ ਬਾਂਹ ਵਿੱਚ ਸੀ ਲਾਹ ਲਿਆ ਸੋ ਮੈਂ ਉਨ੍ਹਾਂ ਨੂੰ ਆਪਣੇ ਮਹਾਰਾਜ ਕੋਲ ਲੈ ਆਇਆ ਹਾਂ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਤਦ ਮੈਂ ਉਸ ਦੇ ਉੱਤੇ ਖੜ੍ਹਾ ਹੋ ਕੇ ਉਸ ਨੂੰ ਮਾਰ ਸੁੱਟਿਆ ਕਿਉਂ ਜੋ ਮੈਂ ਜਾਣਦਾ ਸੀ ਕਿ ਡਿੱਗਣ ਤੋਂ ਬਾਅਦ ਇਸ ਦਾ ਬਚਣਾ ਮੁਸ਼ਕਿਲ ਹੈ ਅਤੇ ਮੈਂ ਉਹ ਦੇ ਸਿਰ ਦਾ ਮੁਕਟ ਅਤੇ ਉਹ ਦਾ ਕੜਾ, ਜੋ ਉਸ ਦੀ ਬਾਂਹ ਵਿੱਚ ਸੀ ਲਾਹ ਲਿਆ ਸੋ ਮੈਂ ਉਨ੍ਹਾਂ ਨੂੰ ਆਪਣੇ ਮਹਾਰਾਜ ਕੋਲ ਲੈ ਆਇਆ ਹਾਂ। Sien die hoofstuk |