Aanlyn Bybel

- Advertensies -




੨ ਸਮੂਏਲ 1:12 - ਪਵਿੱਤਰ ਬਾਈਬਲ

12 ਉਹ ਸਭ ਬੜੇ ਉਦਾਸ ਹੋਏ, ਰੋਏ-ਪਿੱਟੇ ਅਤੇ ਸ਼ਾਮ ਤੀਕ ਕੁਝ ਨਾ ਖਾਧਾ। ਉਹ ਸ਼ਾਊਲ ਅਤੇ ਉਸ ਦੇ ਪੁੱਤਰ ਯੋਨਾਥਾਨ ਦਾ ਸੋਗ ਮਨਾਉਂਦੇ ਰੋਦੇ-ਪਿੱਟਦੇ ਰਹੇ। ਦਾਊਦ ਅਤੇ ਉਸ ਦੇ ਆਦਮੀ ਇਸ ਲਈ ਵੀ ਰੋਦੇ ਰਹੇ ਕਿਉਂ ਜੋ ਯਹੋਵਾਹ ਦੇ ਲੋਕ ਕਿੰਨੇ ਹੀ ਜੰਗ ਵਿੱਚ ਮਾਰੇ ਗਏ ਸਨ ਅਤੇ ਉਹ ਇਸਰਾਏਲ ਦੇ ਦੁੱਖ ਵਿੱਚ ਰੋਦੇ ਰਹੇ। ਉਹ ਸ਼ਾਊਲ, ਉਸ ਦੇ ਪੁੱਤਰ, ਜੰਗ ਵਿੱਚ ਮਰੇ ਆਦਮੀਆਂ ਅਤੇ ਇਸਰਾਏਲ ਲਈ ਰੋਦੇ ਅਤੇ ਦੁੱਖੀ ਹੁੰਦੇ ਰਹੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

12 ਅਤੇ ਓਹ ਰੋਏ ਪਿੱਟੇ ਅਤੇ ਉਨ੍ਹਾਂ ਨੇ ਸ਼ਾਊਲ ਅਰ ਉਸ ਦੇ ਪੁੱਤ੍ਰ ਯੋਨਾਥਾਨ ਅਤੇ ਯਹੋਵਾਹ ਦਿਆਂ ਲੋਕਾਂ ਅਰ ਇਸਰਾਏਲ ਦੇ ਘਰਾਣੇ ਦੇ ਲਈ ਜੋ ਤਲਵਾਰ ਨਾਲ ਮਾਰੇ ਗਏ ਸਨ ਸੰਧਿਆ ਤੋੜੀ ਵਰਤ ਰੱਖਿਆ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਓਹ ਰੋਏ-ਪਿੱਟੇ ਅਤੇ ਉਨ੍ਹਾਂ ਨੇ ਸ਼ਾਊਲ ਅਤੇ ਉਸ ਦੇ ਪੁੱਤਰ ਯੋਨਾਥਾਨ ਅਤੇ ਯਹੋਵਾਹ ਦੇ ਲੋਕਾਂ ਅਤੇ ਇਸਰਾਏਲ ਦੇ ਘਰਾਣੇ ਦੇ ਲਈ ਜੋ ਤਲਵਾਰ ਨਾਲ ਮਾਰੇ ਗਏ ਸਨ, ਸ਼ਾਮ ਤੱਕ ਦਾ ਵਰਤ ਰੱਖਿਆ।

Sien die hoofstuk Kopieer




੨ ਸਮੂਏਲ 1:12

Volg ons:

Advertensies


Advertensies