੨ ਸਮੂਏਲ 1:13 - ਪਵਿੱਤਰ ਬਾਈਬਲ13 ਉਸ ਉਪਰੰਤ ਦਾਊਦ ਨੇ ਉਸ ਨੌਜੁਆਨ ਸਿਪਾਹੀ ਜਿਹੜਾ ਸ਼ਾਊਲ ਦੀ ਮੌਤ ਦੀ ਖਬਰ ਲੈ ਕੇ ਆਇਆ ਸੀ, ਉਸ ਨੂੰ ਪੁੱਛਿਆ, “ਭਲਾ ਤੂੰ ਕਿੱਥੋਂ ਦਾ ਹੈਂ?” ਨੌਜੁਆਨ ਸਿਪਾਹੀ ਨੇ ਕਿਹਾ, “ਮੈਂ ਪਰਦੇਸੀ ਦਾ ਪੁੱਤਰ ਅਮਾਲੇਕੀ ਹਾਂ।” Sien die hoofstukਪਵਿੱਤਰ ਬਾਈਬਲ O.V. Bible (BSI)13 ਫੇਰ ਦਾਊਦ ਨੇ ਉਸ ਜੁਆਨ ਨੂੰ ਜੋ ਇਹ ਖਬਰ ਲਿਆਇਆ ਸੀ ਪੁੱਛਿਆ, ਤੂੰ ਕਿੱਥੋਂ ਦਾ ਹੈਂ? ਉਸ ਨੇ ਆਖਿਆ, ਜੀ ਮੈਂ ਪਰੇਦਸੀ ਦਾ ਪੁੱਤ੍ਰ ਅਤੇ ਅਮਾਲੇਕੀ ਹਾਂ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਫਿਰ ਦਾਊਦ ਨੇ ਉਸ ਜੁਆਨ ਨੂੰ ਜਿਹੜਾ ਇਹ ਖ਼ਬਰ ਲਿਆਇਆ ਸੀ ਪੁੱਛਿਆ, ਤੂੰ ਕਿੱਥੋਂ ਦਾ ਹੈ? ਉਸ ਨੇ ਆਖਿਆ, ਜੀ ਮੈਂ ਪਰਦੇਸੀ ਦਾ ਪੁੱਤਰ ਅਤੇ ਅਮਾਲੇਕੀ ਹਾਂ। Sien die hoofstuk |