੨ ਸਮੂਏਲ 1:20 - ਪਵਿੱਤਰ ਬਾਈਬਲ20 ਗਬ ਵਿੱਚ ਖਬਰ ਨਾ ਦੱਸੋ! ਅਸ਼ਕਲੋਨ ਦੀਆਂ ਗਲੀਆਂ ਵਿੱਚ ਵੀ ਇਹ ਡੌਁਡੀ ਨਾ ਪਿੱਟੋ। ਨਹੀਂ ਤਾਂ ਫ਼ਲਿਸਤੀ ਸ਼ਹਿਰ ਖੁਸ਼ ਹੋਣਗੇ ਅਸੁੰਨਤੀ ਜਸ਼ਨ ਮਨਾਉਣਗੇ! Sien die hoofstukਪਵਿੱਤਰ ਬਾਈਬਲ O.V. Bible (BSI)20 ਗਥ ਵਿੱਚ ਖਬਰ ਨਾ ਦੱਸੋ, ਅਸ਼ਕਲੋਨ ਦੀਆਂ ਗਲੀਆਂ ਵਿੱਚ ਨਾ ਡੌਂਡੀ ਫੇਰੋ, ਅਜਿਹਾ ਨਾ ਹੋਵੇ ਜੋ ਫਲਿਸਤੀਆਂ ਦੀਆਂ ਧੀਆਂ ਅਨੰਦ ਹੋਣ, ਅਜਿਹਾ ਨਾ ਹੋਵੋ ਜੋ ਅਸੁੰਨਤੀਆਂ ਦੀਆਂ ਧੀਆਂ ਖੁਸ਼ੀ ਮਨਾਉਣ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਗਥ ਵਿੱਚ ਇਹ ਖ਼ਬਰ ਨਾ ਦੱਸੋ, ਅਸ਼ਕਲੋਨ ਦੀਆਂ ਗਲੀਆਂ ਵਿੱਚ ਇਸ ਦੀ ਚਰਚਾ ਨਾ ਕਰੋ, ਅਜਿਹਾ ਨਾ ਹੋਵੇ ਜੋ ਫ਼ਲਿਸਤੀਆਂ ਦੀਆਂ ਧੀਆਂ ਅਨੰਦ ਹੋਣ, ਅਜਿਹਾ ਨਾ ਹੋਵੇ ਜੋ ਅਸੁੰਨਤੀਆਂ ਦੀਆਂ ਧੀਆਂ ਖੁਸ਼ੀ ਮਨਾਉਣ। Sien die hoofstuk |