੨ ਸਮੂਏਲ 1:26 - ਪਵਿੱਤਰ ਬਾਈਬਲ26 ਹੇ ਮੇਰੇ ਵੀਰ ਯੋਨਾਥਾਨ, ਮੈਂ ਤੈਥੋਂ ਬਿਨਾ ਬੜਾ ਦੁੱਖੀ ਹਾਂ ਮੈਨੂੰ ਤੇਰਾ ਸਾਥ ਅਤਿ ਪਿਆਰਾ ਸੀ ਤੇਰਾ ਮੇਰੇ ਲਈ ਪਿਆਰ ਕਿਸੀ ਔਰਤ ਦੇ ਪਿਆਰ ਤੋਂ ਵੀ ਕਿਤੇ ਵੱਧੀਕ ਸੀ। Sien die hoofstukਪਵਿੱਤਰ ਬਾਈਬਲ O.V. Bible (BSI)26 ਹੇ ਮੇਰੇ ਭਰਾ ਯੋਨਾਥਾਨ, ਮੈਂ ਤੇਰੇ ਕਾਰਨ ਵੱਡਾ ਦੁਖੀ ਹਾਂ! ਤੂੰ ਮੈਨੂੰ ਅੱਤ ਪਿਆਰਾ ਸੈਂ; ਮੇਰੀ ਵੱਲ ਤੇਰੀ ਅਚਰਜ ਪ੍ਰੀਤ ਸੀ, ਤੀਵੀਆਂ ਦੀ ਪ੍ਰੀਤ ਨਾਲੋਂ ਵੀ ਵਧੀਕ!।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਹੇ ਮੇਰੇ ਭਰਾ ਯੋਨਾਥਾਨ, ਮੈਂ ਤੇਰੇ ਕਾਰਨ ਬਹੁਤ ਦੁੱਖੀ ਹਾਂ, ਤੂੰ ਮੈਨੂੰ ਬਹੁਤ ਹੀ ਪਿਆਰਾ ਸੀ: ਮੇਰੇ ਵੱਲ ਤੇਰੀ ਅਚਰਜ਼ ਪ੍ਰੀਤ ਸੀ, ਇਸਤਰੀਆਂ ਦੀ ਪ੍ਰੀਤ ਨਾਲੋਂ ਵੀ ਵੱਧ! Sien die hoofstuk |