Aanlyn Bybel

- Advertensies -




੨ ਸਮੂਏਲ 1:7 - ਪਵਿੱਤਰ ਬਾਈਬਲ

7 ਉਸ ਵਕਤ ਸ਼ਾਊਲ ਨੇ ਮੁੜ ਕੇ ਮੇਰੇ ਵੱਲ ਵੇਖਿਆ ਅਤੇ ਮੈਨੂੰ ਬੁਲਾਇਆ ਤਾਂ ਮੈਂ ਉਸ ਨੂੰ ਜੁਆਬ ਦਿੱਤਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

7 ਅਤੇ ਉਹ ਨੇ ਆਪਣੇ ਮਗਰ ਵੇਖ ਕੇ ਜਾਂ ਮੈਨੂੰ ਡਿੱਠਾ ਤਾਂ ਮੈਨੂੰ ਸੱਦਿਆ। ਮੈਂ ਆਖਿਆ, ਜੀ ਮੈਂ ਹਾਜ਼ਰ ਹਾਂ!

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਅਤੇ ਉਹ ਨੇ ਆਪਣੇ ਪਿੱਛੇ ਮੁੜ ਕੇ ਜਦੋਂ ਮੈਨੂੰ ਵੇਖਿਆ ਤਾਂ ਮੈਨੂੰ ਸੱਦਿਆ। ਮੈਂ ਆਖਿਆ, ਜੀ ਮੈਂ ਹਾਜ਼ਰ ਹਾਂ!

Sien die hoofstuk Kopieer




੨ ਸਮੂਏਲ 1:7

Volg ons:

Advertensies


Advertensies