੨ ਸਮੂਏਲ 2:10 - ਪਵਿੱਤਰ ਬਾਈਬਲ10 ਈਸ਼ਬੋਸ਼ਥ ਸ਼ਾਊਲ ਦਾ ਪੁੱਤਰ ਸੀ ਅਤੇ ਜਦ ਉਹ ਇਸਰਾਏਲ ਉੱਪਰ ਰਾਜ ਕਰਨ ਲੱਗਾ ਤਦ ਉਸਦੀ ਉਮਰ 40 ਵਰ੍ਹਿਆਂ ਦੀ ਸੀ। ਉਸ ਨੇ ਦੋ ਸਾਲਾਂ ਤੀਕ ਰਾਜ ਕੀਤਾ, ਪਰ ਉਹ ਜੋ ਯਹੂਦਾਹ ਦੇ ਪਰਿਵਾਰ ਸਮੂਹ ਤੋਂ ਸਨ ਉਨ੍ਹਾਂ ਨੇ ਦਾਊਦ ਦਾ ਪਿੱਛਾ ਕੀਤਾ। Sien die hoofstukਪਵਿੱਤਰ ਬਾਈਬਲ O.V. Bible (BSI)10 ਅਤੇ ਸ਼ਾਊਲ ਦੇ ਪੁੱਤ੍ਰ ਈਸ਼ਬੋਸ਼ਥ ਦੀ ਉਮਰ ਚਾਲੀਹਾਂ ਵਰਿਹਾਂ ਦੀ ਸੀ ਜਿਸ ਵੇਲੇ ਉਹ ਇਸਰਾਏਲ ਦਾ ਪਾਤਸ਼ਾਹ ਬਣਿਆ ਅਤੇ ਉਸ ਨੇ ਦੋ ਵਰ੍ਹੇ ਰਾਜ ਕੀਤਾ ਪਰ ਯਹੂਦਾਹ ਦਾ ਘਰਾਣਾ ਦਾਊਦ ਦੇ ਮਗਰ ਲੱਗਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਸ਼ਾਊਲ ਦੇ ਪੁੱਤਰ ਈਸ਼ਬੋਸ਼ਥ ਦੀ ਉਮਰ ਚਾਲ੍ਹੀ ਸਾਲ ਸੀ, ਜਿਸ ਵੇਲੇ ਉਹ ਇਸਰਾਏਲ ਦਾ ਰਾਜਾ ਬਣਿਆ ਅਤੇ ਉਸ ਨੇ ਦੋ ਸਾਲ ਰਾਜ ਕੀਤਾ ਪਰ ਯਹੂਦਾਹ ਦਾ ਘਰਾਣਾ ਦਾਊਦ ਦੇ ਪੱਖ ਵਿੱਚ ਰਿਹਾ। Sien die hoofstuk |