Aanlyn Bybel

- Advertensies -




੨ ਸਮੂਏਲ 2:14 - ਪਵਿੱਤਰ ਬਾਈਬਲ

14 ਅਬਨੇਰ ਨੇ ਯੋਆਬ ਨੂੰ ਕਿਹਾ, “ਇਨ੍ਹਾਂ ਨੌਜੁਆਨਾਂ ਨੂੰ ਆਖੋ ਕਿ ਸਾਡੇ ਅੱਗੇ ਕੋਈ ਮੁਕਾਬਲਾ ਆਪਸ ਵਿੱਚ ਕਰਕੇ ਵਿਖਾਉਣ।” ਯੋਆਬ ਨੇ ਕਿਹਾ, “ਹਾਂ, ਇਨ੍ਹਾਂ ਨੂੰ ਮੁਕਾਬਲਾ ਵਿਖਾਉਣਾ ਚਾਹੀਦਾ ਹੈ।”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

14 ਤਦ ਅਬਨੇਰ ਨੇ ਯੋਆਬ ਨੂੰ ਆਖਿਆ, ਕਿ ਆਖੋ ਤਾਂ ਜੁਆਨ ਉੱਠਣ ਅਤੇ ਸਾਡੇ ਅੱਗੇ ਕੋਈ ਖੇਡ ਵਿਖਾਉਣ। ਸੋ ਯੋਆਬ ਬੋਲਿਆ, ਉੱਠਣ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਤਦ ਅਬਨੇਰ ਨੇ ਯੋਆਬ ਨੂੰ ਆਖਿਆ, ਆਖੋ ਤਾਂ ਜੁਆਨ ਉੱਠਣ ਅਤੇ ਸਾਡੇ ਅੱਗੇ ਕੋਈ ਖੇਡ ਵਿਖਾਉਣ। ਯੋਆਬ ਬੋਲਿਆ, ਉੱਠੋ।

Sien die hoofstuk Kopieer




੨ ਸਮੂਏਲ 2:14

Volg ons:

Advertensies


Advertensies