੨ ਸਮੂਏਲ 2:17 - ਪਵਿੱਤਰ ਬਾਈਬਲ17 ਉਹ ਮੁਕਾਬਲਾ ਇੱਕ ਭਿਅੰਕਰ ਲੜਾਈ ਦਾ ਰੂਪ ਧਾਰ ਗਿਆ ਅਤੇ ਦਾਊਦ ਦੇ ਅਫ਼ਸਰਾਂ ਨੇ ਉਸ ਦਿਨ ਅਬਨੇਰ ਅਤੇ ਇਸਰਾਏਲ ਦੇ ਲੋਕਾਂ ਨੂੰ ਹਰਾਇਆ। Sien die hoofstukਪਵਿੱਤਰ ਬਾਈਬਲ O.V. Bible (BSI)17 ਅਤੇ ਉਸ ਦਿਹਾੜੇ ਵੱਡੀ ਤਕੜੀ ਲੜਾਈ ਮੱਚੀ ਅਤੇ ਅਬਨੇਰ ਅਰ ਇਸਰਾਏਲ ਦੇ ਲੋਕ ਦਾਊਦ ਦੇ ਟਹਿਲੂਆਂ ਅੱਗੋਂ ਹਾਰ ਗਏ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਅਤੇ ਉਸ ਦਿਨ ਵੱਡੀ ਲੜਾਈ ਹੋਈ ਅਤੇ ਅਬਨੇਰ ਅਤੇ ਇਸਰਾਏਲ ਦੇ ਲੋਕ ਦਾਊਦ ਦੇ ਲੋਕਾਂ ਕੋਲੋਂ ਹਾਰ ਗਏ। Sien die hoofstuk |