੨ ਸਮੂਏਲ 2:20 - ਪਵਿੱਤਰ ਬਾਈਬਲ20 ਤਦ ਅਬਨੇਰ ਨੇ ਉਸ ਨੂੰ ਆਪਣੇ ਮਗਰ ਵੇਖਕੇ ਕਿਹਾ, “ਤੂੰ ਹੀ ਅਸਾਹੇਲ ਹੈਂ?” ਅਸਾਹੇਲ ਨੇ ਕਿਹਾ, “ਹਾਂ, ਮੈਂ ਹੀ ਹਾਂ।” Sien die hoofstukਪਵਿੱਤਰ ਬਾਈਬਲ O.V. Bible (BSI)20 ਤਦ ਅਬਨੇਰ ਨੇ ਆਪਣੇ ਮਗਰ ਵੇਖ ਕੇ ਉਹ ਨੂੰ ਆਖਿਆ, ਤੂੰ ਹੀ ਅਸਾਹੇਲ ਹੈਂ? ਉਹ ਬੋਲਿਆ, ਆਹੋ! Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਤਦ ਅਬਨੇਰ ਨੇ ਆਪਣੇ ਪਿੱਛੇ ਵੇਖ ਕੇ ਉਹ ਨੂੰ ਪੁੱਛਿਆ, ਕੀ ਤੂੰ ਹੀ ਅਸਾਹੇਲ ਹੈਂ? ਉਸ ਨੇ ਉੱਤਰ ਦਿੱਤਾ, ਹਾਂ, ਮੈਂ ਹੀ ਹਾਂ! Sien die hoofstuk |