Aanlyn Bybel

- Advertensies -




੨ ਸਮੂਏਲ 2:21 - ਪਵਿੱਤਰ ਬਾਈਬਲ

21 ਅਬਨੇਰ ਅਸਾਹੇਲ ਨੂੰ ਦੁੱਖ ਨਹੀਂ ਸੀ ਪਹੁੰਚਾਣਾ ਚਾਹੁੰਦਾ। ਇਸ ਲਈ ਉਸ ਨੇ ਅਸਾਹੇਲ ਨੂੰ ਕਿਹਾ, “ਮੇਰਾ ਪਿੱਛਾ ਛੱਡਦੇ, ਜੇ ਕਿਸੇ ਜੁਆਨ ਸਿਪਾਹੀ ਦੇ ਪਿੱਛੇ ਭੱਜੇ ਤਾਂ ਤੂੰ ਸੌਖੀ ਤਰ੍ਹਾਂ ਉਸ ਦੇ ਸ਼ਸਤ੍ਰ ਆਪਣੇ ਲਈ ਖੋਹ ਸੱਕਦਾ ਹੈਂ।” ਪਰ ਅਸਾਹੇਲ ਨੇ ਅਬਨੇਰ ਦਾ ਪਿੱਛਾ ਨਾ ਕਰਨ ਤੋਂ ਇਨਕਾਰ ਕੀਤਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

21 ਤਾਂ ਅਬਨੇਰ ਨੇ ਉਹ ਨੂੰ ਆਖਿਆ, ਸੱਜੇ ਯਾ ਖੱਬੇ ਹੱਥ ਨੂੰ ਮੁੜ ਕੇ ਜੁਆਨਾਂ ਵਿੱਚੋਂ ਕਿਸੇ ਨੂੰ ਫੜ ਲੈ ਅਤੇ ਉਹ ਦੇ ਸ਼ਸਤ੍ਰ ਲੁੱਟ ਲੈ ਪਰ ਅਸਾਹੇਲ ਨੇ ਨਾ ਚਾਹਿਆ ਜੋ ਉਹ ਦਾ ਪਿੱਛਾ ਕਰਨ ਤੋਂ ਕਿਸੇ ਹੋਰ ਦੀ ਵੱਲ ਜਾਵਾਂ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਤਦ ਅਬਨੇਰ ਨੇ ਉਹ ਨੂੰ ਆਖਿਆ, ਸੱਜੇ ਜਾਂ ਖੱਬੇ ਹੱਥ ਨੂੰ ਮੁੜ ਅਤੇ ਜੁਆਨਾਂ ਵਿੱਚੋਂ ਕਿਸੇ ਨੂੰ ਫੜ੍ਹ ਲੈ ਅਤੇ ਉਹ ਦੇ ਸ਼ਸਤਰ ਲੁੱਟ ਲੈ, ਪਰ ਅਸਾਹੇਲ ਨੇ ਉਸ ਦਾ ਪਿੱਛਾ ਕਰਨਾ ਨਾ ਛੱਡਿਆ ਜੋ ਉਸ ਦਾ ਪਿੱਛਾ ਕਰਨ ਤੋਂ ਕਿਸੇ ਹੋਰ ਦੀ ਵੱਲ ਜਾਂਵਾਂ।

Sien die hoofstuk Kopieer




੨ ਸਮੂਏਲ 2:21

Volg ons:

Advertensies


Advertensies