੨ ਸਮੂਏਲ 2:23 - ਪਵਿੱਤਰ ਬਾਈਬਲ23 ਪਰ ਅਸਾਹੇਲ ਤਦ ਵੀ ਨਾ ਮੰਨਿਆ। ਤਦ ਅਬਨੇਰ ਨੇ ਬਰਛੀ ਦੇ ਪੁੱਟੇ ਸਿਰੇ ਨਾਲ ਉਸਦੀ ਪੰਜਵੀਂ ਪੱਸਲੀ ਹੇਠਾਂ ਉਸ ਨੂੰ ਅਜਿਹਾ ਮਾਰਿਆ ਜੋ ਬਰਛੀ ਉਸ ਦੀ ਪਿੱਠ ਵਿੱਚੋਂ ਦੀ ਪਾਰ ਨਿਕਲ ਗਈ। ਸੋ ਉਹ ਉੱਥੇ ਹੀ ਡਿੱਗ ਪਿਆ ਅਤੇ ਉਸੇ ਥਾਂ ਹੀ ਮਰ ਗਿਆ। ਅਸਾਹੇਲ ਦੀ ਲੋਬ ਜ਼ਮੀਨ ਤੇ ਪਈ ਰਹੀ। ਜਿਹੜਾ ਵੀ ਮਨੁੱਖ ਦੌੜਦਾ ਉੱਥੇ ਪਹੁੰਚਦਾ ਤਾਂ ਉਹ ਅਸਾਹੇਲ ਨੂੰ ਮੋਇਆ ਪਿਆ ਵੇਖ ਕਿ ਉੱਥੇ ਰੁਕ ਜਾਂਦਾ। Sien die hoofstukਪਵਿੱਤਰ ਬਾਈਬਲ O.V. Bible (BSI)23 ਪਰ ਉਸ ਨੇ ਕਿਸੇ ਹੋਰ ਪਾਸੇ ਮੁੜਨ ਤੋਂ ਨਾਂਹ ਕੀਤੀ। ਤਦ ਅਬਨੇਰ ਨੇ ਬਰਛੀ ਦੇ ਪੁੱਠੇ ਸਿਰੇ ਨਾਲ ਉਹ ਦੀ ਪੰਜਵੀ ਪਸਲੀ ਦੇ ਹੇਠ ਉਹ ਨੂੰ ਅਜੇਹਾ ਮਾਰਿਆ ਜੋ ਉਸ ਦੀ ਪਿੱਠ ਵਿੱਚੋਂ ਦੀ ਪਾਰ ਨਿੱਕਲ ਗਈ ਸੋ ਉਹ ਉੱਥੇ ਡਿੱਗ ਪਿਆ ਅਤੇ ਉਸੇ ਥਾਂ ਮਰ ਗਿਆ ਅਤੇ ਅਜੇਹਾ ਹੋਇਆ ਭਈ ਜਿਹੜਾ ਕੋਈ ਉੱਥੇ ਜਿੱਥੇ ਅਸਾਹੇਲ ਮੋਇਆ ਪਿਆ ਸੀ ਆਉਂਦਾ ਸੀ ਤਾਂ ਉੱਥੇ ਹੀ ਖਲੋਤਾ ਰਹਿੰਦਾ ਸੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਪਰ ਉਸ ਨੇ ਕਿਸੇ ਹੋਰ ਪਾਸੇ ਮੁੜਨ ਤੋਂ ਨਾਂਹ ਕੀਤੀ। ਤਦ ਅਬਨੇਰ ਨੇ ਬਰਛੀ ਦੇ ਪਿਛਲੇ ਸਿਰੇ ਨਾਲ ਉਸ ਦੇ ਢਿੱਡ ਵਿੱਚ ਅਜਿਹਾ ਮਾਰਿਆ ਜੋ ਉਸ ਦੀ ਪਿੱਠ ਵਿੱਚੋਂ ਦੀ ਪਾਰ ਨਿੱਕਲ ਗਈ, ਉਹ ਉੱਥੇ ਡਿੱਗ ਪਿਆ ਅਤੇ ਉਸੇ ਥਾਂ ਮਰ ਗਿਆ। ਅਜਿਹਾ ਹੋਇਆ, ਜੋ ਕੋਈ ਉਸ ਸਥਾਨ ਉੱਤੇ ਆਉਂਦਾ ਸੀ ਜਿੱਥੇ ਅਸਾਹੇਲ ਮਰਿਆ ਪਿਆ ਸੀ, ਤਾਂ ਉਹ ਉੱਥੇ ਹੀ ਖੜ੍ਹਾ ਰਹਿੰਦਾ ਸੀ। Sien die hoofstuk |