੨ ਸਮੂਏਲ 2:25 - ਪਵਿੱਤਰ ਬਾਈਬਲ25 ਅਤੇ ਬਿਨਯਾਮੀਨ ਪਰਿਵਾਰ-ਸਮੂਹ ਦੇ ਆਦਮੀ ਅਬਨੇਰ ਦੇ ਮਗਰ ਹੋਕੇ ਇਕੱਠੇ ਹੋਏ ਅਤੇ ਇੱਕ ਟੋਲੀ ਬਣਾਕੇ ਪਹਾੜ ਦੀ ਟੀਸੀ ਉੱਪਰ ਖਲੋ ਗਏ। Sien die hoofstukਪਵਿੱਤਰ ਬਾਈਬਲ O.V. Bible (BSI)25 ਅਤੇ ਬਿਨਯਾਮੀਨੀ ਅਬਨੇਰ ਦੇ ਮਗਰ ਹੋ ਕੇ ਇਕੱਠੇ ਹੋਏ ਅਤੇ ਇੱਕ ਟੋਲੀ ਬਣ ਕੇ ਇੱਕ ਪਹਾੜ ਦੀ ਟੀਸੀ ਉੱਤੇ ਖਲੋ ਗਏ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਅਤੇ ਬਿਨਯਾਮੀਨੀ ਅਬਨੇਰ ਦੇ ਪਿੱਛੇ ਹੋ ਕੇ ਇਕੱਠੇ ਹੋਏ ਅਤੇ ਇੱਕ ਟੋਲੀ ਬਣ ਕੇ ਇੱਕ ਪਰਬਤ ਦੀ ਟੀਸੀ ਉੱਤੇ ਖੜ੍ਹੇ ਹੋ ਗਏ। Sien die hoofstuk |