੨ ਸਮੂਏਲ 2:27 - ਪਵਿੱਤਰ ਬਾਈਬਲ27 ਤਦ ਯੋਆਬ ਨੇ ਕਿਹਾ, “ਜੋ ਤੂੰ ਆਖਿਆ ਹੈ ਬਹੁਤ ਚੰਗੀ ਗੱਲ ਹੈ। ਜਿਉਂਦੇ ਪਰਮੇਸ਼ੁਰ ਦੀ ਸੌਂਹ, ਜੇ ਕਦੀ ਤੂੰ ਇਹ ਗੱਲ ਨਾ ਆਖਦਾ ਤਾਂ ਲੋਕਾਂ ਵਿੱਚੋਂ ਸਭ ਆਪੋ-ਆਪਣੇ ਭਰਾਵਾਂ ਦਾ ਪਿੱਛਾ ਛੱਡ ਕੇ ਸਵੇਰੇ ਹੀ ਮੁੜ ਜਾਂਦੇ।” Sien die hoofstukਪਵਿੱਤਰ ਬਾਈਬਲ O.V. Bible (BSI)27 ਤਦ ਯੋਆਬ ਨੇ ਆਖਿਆ, ਜੀਉਂਦੇ ਪਰਮੇਸ਼ੁਰ ਦੀ ਸੌਂਹ ਜੇ ਕਦੀ ਤੂੰ ਏਹ ਗੱਲ ਨਾ ਆਖਦਾ ਤਾਂ ਲੋਕਾਂ ਵਿੱਚੋਂ ਸੱਭੋ ਆਪੋ ਆਪਣੇ ਭਰਾਵਾਂ ਦਾ ਪਿੱਛਾ ਛੱਡ ਕੇ ਸਵੇਰੇ ਹੀ ਮੁੜ ਜਾਂਦੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਤਦ ਯੋਆਬ ਨੇ ਆਖਿਆ, ਜਿਉਂਦੇ ਪਰਮੇਸ਼ੁਰ ਦੀ ਸਹੁੰ, ਜੇ ਕਦੇ ਤੂੰ ਇਹ ਗੱਲ ਨਾ ਆਖਦਾ, ਤਾਂ ਲੋਕ ਸਵੇਰੇ ਹੀ ਮੁੜ ਜਾਂਦੇ ਅਤੇ ਆਪੋ ਆਪਣੇ ਭਰਾਵਾਂ ਦਾ ਪਿੱਛਾ ਨਾ ਕਰਦੇ। Sien die hoofstuk |