੨ ਸਮੂਏਲ 2:29 - ਪਵਿੱਤਰ ਬਾਈਬਲ29 ਅਬਨੇਰ ਅਤੇ ਉਸ ਦੇ ਸਾਬੀ ਸਾਰੀ ਰਾਤ ਯਰਦਨ ਘਾਟੀ ਦੇ ਪਾਰ ਪੈਦਲ ਤੁਰਦੇ ਗਏ। ਉਨ੍ਹਾਂ ਯਰਦਨ ਦਰਿਆ ਪਾਰ ਕੀਤਾ ਅਤੇ ਮਹਨਾਇਮ ਪਹੁੰਚਣ ਤੀਕ ਸਾਰਾ ਦਿਨ ਪੈਦਲ ਤੁਰਦੇ ਆਏ। Sien die hoofstukਪਵਿੱਤਰ ਬਾਈਬਲ O.V. Bible (BSI)29 ਅਤੇ ਅਬਨੇਰ ਅਰ ਉਹ ਦੇ ਲੋਕ ਉਸ ਸਾਰੀ ਰਾਤ ਰੜੇ ਵਿੱਚੇ ਤੁਰੇ ਗਏ ਅਤੇ ਯਰਦਨ ਦੇ ਪਾਰ ਹੋਏ ਅਤੇ ਸਾਰੇ ਬਿਤਰੋਨ ਵਿੱਚ ਦੀ ਗਏ ਅਤੇ ਮਹਨਾਇਮ ਵਿੱਚ ਫੇਰ ਆ ਗਏ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਅਬਨੇਰ ਅਤੇ ਉਹ ਦੇ ਲੋਕ ਉਸ ਸਾਰੀ ਰਾਤ ਮੈਦਾਨ ਵਿੱਚ ਤੁਰਦੇ ਗਏ ਅਤੇ ਯਰਦਨ ਦੇ ਪਾਰ ਹੋਏ ਅਤੇ ਉਹ ਸਾਰੇ ਦਿਨ ਚਲਦੇ ਰਹੇ ਅਤੇ ਮਹਨਇਮ ਵਿੱਚ ਆ ਗਏ। Sien die hoofstuk |