੨ ਸਮੂਏਲ 2:3 - ਪਵਿੱਤਰ ਬਾਈਬਲ3 ਦਾਊਦ ਆਪਣੇ ਨਾਲ ਆਪਣੇ ਸਾਬੀ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਲੈ ਗਿਆ। ਉਨ੍ਹਾਂ ਸਾਰਿਆਂ ਨੇ ਆਪਣੇ ਘਰ ਹਬਰੋਨ ਦੇ ਪਿੰਡਾਂ ਵਿੱਚ ਵਸਾ ਲਏ। Sien die hoofstukਪਵਿੱਤਰ ਬਾਈਬਲ O.V. Bible (BSI)3 ਦਾਊਦ ਆਪਣੇ ਲੋਕਾਂ ਨੂੰ ਜੋ ਉਹ ਦੇ ਨਾਲ ਸਨ ਸਭਨਾਂ ਨੂੰ ਉਨ੍ਹਾਂ ਦੇ ਟੱਬਰਾਂ ਸਣੇ ਉਤਾਹਾਂ ਲੈ ਆਇਆ ਸੋ ਓਹ ਹਬਰੋਨ ਦਿਆਂ ਪਿੰਡਾ ਵਿੱਚ ਆਣ ਵੱਸੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਦਾਊਦ ਆਪਣੇ ਲੋਕਾਂ ਨੂੰ ਜੋ ਉਹ ਦੇ ਨਾਲ ਸਨ, ਉਨ੍ਹਾਂ ਦੇ ਘਰਾਣੇ ਸਮੇਤ ਲੈ ਆਇਆ ਸੋ ਉਹ ਹਬਰੋਨ ਦੇ ਪਿੰਡਾਂ ਵਿੱਚ ਆ ਵੱਸੇ। Sien die hoofstuk |