੨ ਸਮੂਏਲ 2:7 - ਪਵਿੱਤਰ ਬਾਈਬਲ7 ਹੁਣ ਤਕੜੇ ਹੋਵੋ ਅਤੇ ਬਹਾਦੁਰ ਬਣੋ। ਤੁਹਾਡਾ ਮਹਾਰਾਜ ਸ਼ਾਊਲ ਮਰ ਗਿਆ ਹੈ। ਪਰ ਯਹੂਦਾਹ ਦੇ ਪਰਿਵਾਰ-ਸਮੂਹ ਨੇ ਮੈਨੂੰ ਮਸਹ ਕੀਤਾ ਹੈ ਕਿ ਮੈਂ ਉਨ੍ਹਾਂ ਦਾ ਪਾਤਸ਼ਾਹ ਬਣਾਂ।” Sien die hoofstukਪਵਿੱਤਰ ਬਾਈਬਲ O.V. Bible (BSI)7 ਸੋ ਹੁਣ ਤੁਹਾਡੀਆਂ ਬਾਹਾਂ ਤਕੜੀਆਂ ਹੋਣ ਅਤੇ ਤੁਸੀਂ ਵਰਿਆਮਗੀ ਕਰੋ ਕਿਉਂ ਜੋ ਤੁਹਾਡਾ ਮਾਲਕ ਸ਼ਾਊਲ ਮਰ ਗਿਆ ਹੈ ਅਤੇ ਯਹੂਦਾਹ ਦੇ ਘਰਾਣੇ ਨੇ ਮੈਨੂੰ ਮਸਹ ਕੀਤਾ ਜੋ ਮੈਂ ਤਿੰਨ੍ਹਾਂ ਦਾ ਪਾਤਸ਼ਾਹ ਬਣਾਂ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਇਸ ਲਈ ਤੁਹਾਡੇ ਹੱਥ ਮਜ਼ਬੂਤ ਹੋਣ ਤੁਸੀਂ ਦਲੇਰ ਹੋਵੋ ਕਿਉਂ ਜੋ ਤੁਹਾਡਾ ਮਾਲਕ ਸ਼ਾਊਲ ਮਰ ਗਿਆ ਹੈ ਅਤੇ ਯਹੂਦਾਹ ਦੇ ਘਰਾਣੇ ਨੇ ਮੈਨੂੰ ਅਭਿਸ਼ੇਕ ਕੀਤਾ ਜੋ ਮੈਂ ਉਹਨਾਂ ਦਾ ਰਾਜਾ ਬਣਾਂ। Sien die hoofstuk |