Aanlyn Bybel

- Advertensies -




੨ ਸਮੂਏਲ 3:13 - ਪਵਿੱਤਰ ਬਾਈਬਲ

13 ਦਾਊਦ ਨੇ ਆਖਿਆ, “ਸੱਤ ਬਚਨ! ਮੈਂ ਤੇਰੇ ਨਾਲ ਇਕਰਾਰਨਾਮਾ ਕਰਾਂਗਾ ਪਰ ਤੇਰੇ ਕੋਲੋਂ ਮੈਂ ਇੱਕ ਗੱਲ ਮੰਗਦਾ ਹਾਂ ਕਿ ਜਦ ਤੱਕ ਤੂੰ ਸ਼ਾਊਲ ਦੀ ਧੀ ਮੀਕਲ ਨੂੰ ਮੇਰੇ ਕੋਲ ਨਾ ਲੈ ਆਵੇਂ ਆਪਣਾ ਮੂੰਹ ਨਾ ਵਿਖਾਵੀਂ।”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

13 ਤਦ ਉਹ ਬੋਲਿਆ, ਸਤ ਬਚਨ, ਮੈਂ ਤੇਰੇ ਨਾਲ ਨੇਮ ਕਰਾਂਗਾ ਪਰ ਤੈਥੋਂ ਮੈਂ ਇੱਕ ਗੱਲ ਮੰਗਦਾ ਹਾਂ ਅਤੇ ਇਸ ਤੋਂ ਬਿਨਾ ਤੂੰ ਮੇਰਾ ਮੂੰਹ ਨਾ ਵੇਖੇਂਗਾ ਭਈ ਜਿਸ ਵੇਲੇ ਤੂੰ ਮੇਰਾ ਮੂੰਹ ਵੇਖਣ ਨੂੰ ਆਵੇਂ ਤਾਂ ਸ਼ਾਊਲ ਦੀ ਧੀ ਮੀਕਲ ਨੂੰ ਆਪਣੇ ਨਾਲ ਲੈ ਆਵੀਂ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਤਦ ਦਾਊਦ ਬੋਲਿਆ, ਚੰਗੀ ਗੱਲ, ਮੈਂ ਤੇਰੇ ਨਾਲ ਬਚਨ ਕਰਾਂਗਾ, ਪਰ ਤੈਥੋਂ ਮੈਂ ਇੱਕ ਗੱਲ ਮੰਗਦਾ ਕਿ ਜਿਸ ਵੇਲੇ ਤੂੰ ਮੈਨੂੰ ਮਿਲਣ ਲਈ ਆਵੇਂ ਅਤੇ ਸ਼ਾਊਲ ਦੀ ਧੀ ਮੀਕਲ ਨੂੰ ਆਪਣੇ ਨਾਲ ਨਾ ਲਿਆਵੇਂ ਤਾਂ ਤੂੰ ਮੇਰਾ ਮੂੰਹ ਕਦੇ ਨਾ ਵੇਖੇਂਗਾ।

Sien die hoofstuk Kopieer




੨ ਸਮੂਏਲ 3:13

Volg ons:

Advertensies


Advertensies