Aanlyn Bybel

- Advertensies -




੨ ਸਮੂਏਲ 3:14 - ਪਵਿੱਤਰ ਬਾਈਬਲ

14 ਦਾਊਦ ਨੇ ਸ਼ਾਊਲ ਦੇ ਪੁੱਤਰ ਈਸ਼ਬੋਸ਼ਥ ਵੱਲ ਸੰਦੇਸ਼ਵਾਹਕ ਭੇਜੇ। ਦਾਊਦ ਨੇ ਕਿਹਾ, “ਮੇਰੀ ਪਤਨੀ ਮੀਕਲ ਨੂੰ, ਜੋ ਮੈਂ ਫ਼ਲਿਸਤੀਆਂ ਦੀਆਂ ਸੌ ਜਾਨਾਂ ਦੇਕੇ ਵਿਆਹੀ ਸੀ, ਮੇਰੇ ਹੱਥ ਸੌਂਪ ਦੇ।”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

14 ਅਤੇ ਦਾਊਦ ਨੇ ਸ਼ਾਊਲ ਦੇ ਪੁੱਤ੍ਰ ਈਸ਼ਬੋਸ਼ਥ ਨੂੰ ਹਲਾਕਾਰਿਆਂ ਦੇ ਰਾਹੀਂ ਸੁਨੇਹਾ ਘੱਲਿਆ ਭਈ ਮੇਰੀ ਪਤਨੀ ਮੀਕਲ ਨੂੰ ਜੋ ਮੈਂ ਫਲਿਸਤੀਆਂ ਦੀ ਸੌ ਖਲੜੀ ਦੇ ਕੇ ਵਿਆਹੀ ਸੀ ਮੇਰੇ ਹੱਥ ਸੌਂਪ ਦੇਹ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਫਿਰ ਦਾਊਦ ਨੇ ਸ਼ਾਊਲ ਦੇ ਪੁੱਤਰ ਈਸ਼ਬੋਸ਼ਥ ਨੂੰ ਦੂਤਾਂ ਦੇ ਰਾਹੀਂ ਸੁਨੇਹਾ ਭੇਜਿਆ, ਮੇਰੀ ਪਤਨੀ ਮੀਕਲ ਨੂੰ, ਜੋ ਮੈਂ ਫ਼ਲਿਸਤੀਆਂ ਦੀਆਂ ਸੌ ਖਲੜੀਆਂ ਦੇ ਕੇ ਵਿਆਹੀ ਸੀ ਮੇਰੇ ਹੱਥ ਸੌਂਪ ਦੇ।

Sien die hoofstuk Kopieer




੨ ਸਮੂਏਲ 3:14

Volg ons:

Advertensies


Advertensies