੨ ਸਮੂਏਲ 3:15 - ਪਵਿੱਤਰ ਬਾਈਬਲ15 ਤਦ ਈਸ਼ਬੋਸ਼ਥ ਨੇ ਉਨ੍ਹਾਂ ਆਦਮੀਆਂ ਨੂੰ ਕਿਹਾ ਕਿ ਜਾਵੋ ਅਤੇ ਲਾਵਿਸ਼ ਦੇ ਪੁੱਤਰ ਫ਼ਲਟੀਏਲ ਜੋ ਮੀਕਲ ਦਾ ਪਤੀ ਹੈ, ਉਸ ਕੋਲੋਂ ਖੋਹ ਲਿਆਵੋ। Sien die hoofstukਪਵਿੱਤਰ ਬਾਈਬਲ O.V. Bible (BSI)15 ਸੋ ਈਸ਼ਬੋਸ਼ਥ ਨੇ ਲੋਕ ਘੱਲੇ ਅਤੇ ਉਸ ਤੀਵੀਂ ਨੂੰ ਉਸ ਦੇ ਪਤੀ ਲਾਵਿਸ਼ ਦੇ ਪੁੱਤ੍ਰ ਫਲਟੀਏਲ ਕੋਲੋਂ ਖੋਹ ਲਿਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਤਦ ਈਸ਼ਬੋਸ਼ਥ ਨੇ ਲੋਕ ਭੇਜੇ ਅਤੇ ਉਸ ਇਸਤਰੀ ਨੂੰ ਉਸ ਦੇ ਪਤੀ ਲੈਸ਼ ਦੇ ਪੁੱਤਰ ਫ਼ਲਟੀਏਲ ਕੋਲੋਂ ਖੋਹ ਲਿਆ। Sien die hoofstuk |