੨ ਸਮੂਏਲ 3:17 - ਪਵਿੱਤਰ ਬਾਈਬਲ17 ਅਬਨੇਰ ਨੇ ਇਸਰਾਏਲ ਦੇ ਆਗੂਆਂ ਨੂੰ ਸੰਦੇਸ਼ਾ ਭੇਜਿਆ ਅਤੇ ਕਿਹਾ, “ਤੁਸੀਂ ਦਾਊਦ ਨੂੰ ਆਪਣਾ ਪਾਤਸ਼ਾਹ ਬਨਾਉਣਾ ਚਾਹੁੰਦੇ ਸੀ। Sien die hoofstukਪਵਿੱਤਰ ਬਾਈਬਲ O.V. Bible (BSI)17 ਤਾਂ ਅਬਨੇਰ ਨੇ ਇਸਰਾਏਲ ਦੇ ਬਜ਼ੁਰਗਾਂ ਨਾਲ ਗੱਲਾਂ ਬਾਤਾਂ ਕਰ ਕੇ ਆਖਿਆ, ਤੁਸੀਂ ਤਾਂ ਅੱਗੇ ਹੀ ਚਾਹੁੰਦੇ ਸਾਓ ਭਈ ਦਾਊਦ ਸਾਡਾ ਪਾਤਸ਼ਾਹ ਬਣੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਤਦ ਅਬਨੇਰ ਨੇ ਇਸਰਾਏਲ ਦੇ ਬਜ਼ੁਰਗਾਂ ਨਾਲ ਗੱਲਾਂ ਬਾਤਾਂ ਕਰ ਕੇ ਆਖਿਆ, ਤੁਸੀਂ ਤਾਂ ਪਹਿਲਾ ਹੀ ਚਾਹੁੰਦੇ ਸੀ ਕਿ ਦਾਊਦ ਸਾਡਾ ਰਾਜਾ ਬਣੇ, Sien die hoofstuk |