੨ ਸਮੂਏਲ 3:18 - ਪਵਿੱਤਰ ਬਾਈਬਲ18 ਹੁਣ ਇਹ ਕਰ ਲਵੋ। ਯਹੋਵਾਹ ਦਾਊਦ ਬਾਰੇ ਗੱਲ ਕਰ ਰਿਹਾ ਸੀ ਜਦੋਂ ਉਸ ਨੇ ਆਖਿਆ ਸੀ, ‘ਮੈਂ ਸਾਰੇ ਇਸਰਾਏਲੀਆਂ ਨੂੰ ਫ਼ਲਿਸਤੀਆਂ ਅਤੇ ਹੋਰਨਾਂ ਦੁਸ਼ਮਣਾਂ ਤੋਂ ਬਚਾਵਾਂਗਾ। ਮੈਂ ਅਜਿਹਾ ਆਪਣੇ ਸੇਵਕ, ਮੂਸਾ ਰਾਹੀਂ ਕਰਾਂਗਾ।’” Sien die hoofstukਪਵਿੱਤਰ ਬਾਈਬਲ O.V. Bible (BSI)18 ਸੋ ਹੁਣ ਤੁਸੀਂ ਕਮਾਓ ਕਿਉਂ ਜੋ ਯਹੋਵਾਹ ਨੇ ਦਾਊਦ ਦੇ ਲਈ ਆਖਿਆ ਜੋ ਮੈਂ ਆਪਣੇ ਦਾਸ ਦਾਊਦ ਦੇ ਰਾਹੀਂ ਆਪਣੀ ਪਰਜਾ ਇਸਰਾਏਲ ਨੂੰ ਫਲਿਸਤੀਆਂ ਦੇ ਹੱਥੋਂ ਅਤੇ ਉਸ ਦੇ ਸਾਰੇ ਵੈਰੀਆਂ ਦੇ ਹੱਥੋਂ ਛੁਟਕਾਰਾ ਦਿਆਂਗਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਇਸ ਲਈ ਹੁਣ ਤੁਸੀਂ ਅਜਿਹਾ ਹੀ ਕਰੋਂ ਕਿਉਂ ਜੋ ਯਹੋਵਾਹ ਨੇ ਦਾਊਦ ਦੇ ਲਈ ਆਖਿਆ ਹੈ ਕਿ ਮੈਂ ਆਪਣੇ ਦਾਸ ਦਾਊਦ ਦੇ ਰਾਹੀਂ ਆਪਣੀ ਪਰਜਾ ਇਸਰਾਏਲ ਨੂੰ ਫ਼ਲਿਸਤੀਆਂ ਦੇ ਹੱਥੋਂ ਅਤੇ ਉਸ ਦੇ ਸਾਰੇ ਵੈਰੀਆਂ ਦੇ ਹੱਥੋਂ ਛੁਟਕਾਰਾ ਦਿਆਂਗਾ। Sien die hoofstuk |