੨ ਸਮੂਏਲ 3:19 - ਪਵਿੱਤਰ ਬਾਈਬਲ19 ਅਬਨੇਰ ਨੇ ਬਿਨਯਾਮੀਨ ਦੇ ਪਰਿਵਾਰ-ਸਮੂਹ ਅਤੇ ਦਾਊਦ ਨਾਲ ਗੱਲ ਕੀਤੀ ਜੋ ਕਿ ਹਬਰੋਨ ਵਿਖੇ ਸੀ। ਅਬਨੇਰ ਨੇ ਜੋ ਵੀ ਗੱਲਾਂ ਇਨ੍ਹਾਂ ਲੋਕਾਂ ਨਾਲ ਕੀਤੀਆਂ ਉਹ ਇਸਰਾਏਲ ਦੇ ਲੋਕਾਂ ਨੂੰ ਚੰਗੀਆਂ ਲੱਗੀਆਂ। Sien die hoofstukਪਵਿੱਤਰ ਬਾਈਬਲ O.V. Bible (BSI)19 ਤਾਂ ਅਬਨੇਰ ਨੇ ਬਿਨਯਾਮੀਨ ਦੇ ਕੰਨਾਂ ਵਿੱਚ ਭੀ ਗੱਲ ਸੁਣਾਈ ਤਾਂ ਫੇਰ ਅਬਨੇਰ ਹਬੋਰਨ ਨੂੰ ਗਿਆ ਇਸ ਕਰਕੇ ਜੋ ਸਭ ਕੁਝ ਜਿਹੜਾ ਇਸਰਾਏਲ ਨੂੰ ਅਤੇ ਬਿਨਯਾਮੀਨ ਦੇ ਸਾਰੇ ਘਰਾਣੇ ਨੂੰ ਚੰਗਾ ਦਿੱਸਿਆ ਸੀ ਸੋ ਦਾਊਦ ਦੇ ਕੰਨਾਂ ਵਿੱਚ ਸੁਣਾਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਤਦ ਅਬਨੇਰ ਨੇ ਬਿਨਯਾਮੀਨ ਨੂੰ ਵੀ ਇਹ ਗੱਲ ਸੁਣਾਈ ਤਾਂ ਫਿਰ ਅਬਨੇਰ ਹਬਰੋਨ ਨੂੰ ਗਿਆ ਤਾਂ ਕਿ ਜੋ ਸਭ ਕੁਝ ਜਿਹੜਾ ਇਸਰਾਏਲ ਨੂੰ ਅਤੇ ਬਿਨਯਾਮੀਨ ਦੇ ਸਾਰੇ ਘਰਾਣੇ ਨੂੰ ਚੰਗਾ ਲੱਗਿਆ ਸੀ ਉਹ ਸਭ ਕੁਝ ਦਾਊਦ ਨੂੰ ਸੁਣਾਵੇ। Sien die hoofstuk |