੨ ਸਮੂਏਲ 3:2 - ਪਵਿੱਤਰ ਬਾਈਬਲ2 ਦਾਊਦ ਨੇ ਫ਼ਿਰ ਹਬਰੋਨ ਵਿੱਚ ਪੁੱਤਰ ਜਨਮੇ: ਜਿਨ੍ਹਾਂ ਵਿੱਚੋਂ ਪਹਿਲੋਠੇ ਪੁੱਤਰ ਦਾ ਨਾਉਂ ਅਮਨੋਨ ਸੀ ਜਿਸ ਦੀ ਮਾਂ ਦਾ ਨਾਉਂ ਯਿਜ਼ਰੇਲਣ ਅਹੀਨੋਅਮ ਸੀ। Sien die hoofstukਪਵਿੱਤਰ ਬਾਈਬਲ O.V. Bible (BSI)2 ਫੇਰ ਹਬਰੋਨ ਵਿੱਚ ਦਾਊਦ ਨੂੰ ਪੁੱਤ੍ਰ ਜਣੇ ਸੋ ਉਹ ਦੇ ਪੌਲਠੇ ਪੁੱਤ੍ਰ ਦਾ ਨਾਉਂ ਜੋ ਯਿਜ਼ਰੇਲਣ ਅਹੀਨੋਅਮ ਦੇ ਢਿੱਡੋਂ ਸੀ ਅਮਨੋਨ ਸੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਫਿਰ ਹਬਰੋਨ ਵਿੱਚ ਦਾਊਦ ਦੇ ਪੁੱਤਰ ਪੈਦਾ ਹੋਏ, ਉਹ ਦਾ ਪਹਿਲੌਠੇ ਪੁੱਤਰ ਅਮਨੋਨ ਸੀ ਜੋ ਯਿਜ਼ਰੇਲਣ ਅਹੀਨੋਅਮ ਦੀ ਕੁੱਖੋਂ ਹੋਇਆ, Sien die hoofstuk |