Aanlyn Bybel

- Advertensies -




੨ ਸਮੂਏਲ 3:25 - ਪਵਿੱਤਰ ਬਾਈਬਲ

25 ਤੂੰ ਨੇਰ ਦੇ ਪੁੱਤਰ ਅਬਨੇਰ ਨੂੰ ਜਾਣਦਾ ਹੈਂ, ਜੋ ਤੇਰੇ ਨਾਲ ਧੋਖਾ ਕਰਨ ਅਤੇ ਤੂੰ ਕੀ ਕੁਝ ਕਰਦਾ ਹੈਂ, ਇਸ ਸਭ ਦੀ ਸੂਹ ਲੈਣ ਲਈ, ਉਹ ਤੇਰੇ ਕੋਲ ਆਇਆ ਸੀ?”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

25 ਤੂੰ ਨੇਰ ਦੇ ਪੁੱਤ੍ਰ ਅਬਨੇਰ ਨੂੰ ਜਾਣਦਾ ਹੈਂ ਜੋ ਤੇਰੇ ਨਾਲ ਛਲ ਕਰਨ ਨੂੰ ਅਤੇ ਤੇਰਾ ਆਉਣਾ ਜਾਣਾ ਲੱਭਣ ਨੂੰ ਅਤੇ ਜੋ ਕੁਝ ਤੂੰ ਕਰਦਾ ਹੈਂ ਸੋ ਸਭ ਜਾਣ ਲੈਣ ਨੂੰ ਤੇਰੇ ਕੋਲ ਆਇਆ ਸੀ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਤੂੰ ਨੇਰ ਦੇ ਪੁੱਤਰ ਅਬਨੇਰ ਨੂੰ ਜਾਣਦਾ ਹੈਂ ਉਹ ਜੋ ਤੇਰੇ ਨਾਲ ਧੋਖਾ ਕਰਨ ਨੂੰ ਅਤੇ ਤੇਰੇ ਆਉਣ ਜਾਣ ਅਤੇ ਤੇਰੇ ਸਾਰੇ ਕੰਮਾਂ ਦਾ ਭੇਦ ਲੈਣ ਆਇਆ ਸੀ।

Sien die hoofstuk Kopieer




੨ ਸਮੂਏਲ 3:25

Volg ons:

Advertensies


Advertensies