੨ ਸਮੂਏਲ 3:26 - ਪਵਿੱਤਰ ਬਾਈਬਲ26 ਫ਼ਿਰ ਜਦ ਯੋਆਬ ਦਾਊਦ ਕੋਲੋਂ ਨਿਕਲ ਆਇਆ ਤਾਂ ਉਸ ਨੇ ਅਬਨੇਰ ਦੇ ਮਗਰ ਸੰਦੇਸ਼ਵਾਹਕ ਭੇਜੇ ਅਤੇ ਉਨ੍ਹਾਂ ਨੇ ਉਸ ਨੂੰ ਸਿਰਾਹ ਦੇ ਖੂਹ ਕੋਲ ਪਕੜ ਲਿਆ ਅਤੇ ਉੱਥੋਂ ਮੋੜ ਲਿਆਏ। ਪਰ ਦਾਊਦ ਨੂੰ ਇਸ ਦੀ ਖਬਰ ਨਹੀਂ ਸੀ। ਉਹ ਇਸ ਗੱਲ ਤੋਂ ਨਾਵਾਕਿਫ਼ ਸੀ। Sien die hoofstukਪਵਿੱਤਰ ਬਾਈਬਲ O.V. Bible (BSI)26 ਫੇਰ ਜਦ ਯੋਆਬ ਦਾਊਦ ਕੋਲੋਂ ਨਿੱਕਲ ਆਇਆ ਤਾਂ ਉਹ ਨੇ ਅਬਨੇਰ ਦੇ ਮਗਰ ਹਲਕਾਰੇ ਘੱਲੇ ਅਤੇ ਓਹ ਉਸ ਨੂੰ ਸਿਰਾਹ ਦੇ ਖੂਹ ਕੋਲੋਂ ਮੋੜ ਲਿਆਏ ਪਰ ਇਹ ਖਬਰ ਦਾਊਦ ਨੂੰ ਨਹੀਂ ਸੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਫਿਰ ਜਦ ਯੋਆਬ ਦਾਊਦ ਕੋਲੋਂ ਨਿੱਕਲ ਆਇਆ ਤਾਂ ਉਸ ਨੇ ਅਬਨੇਰ ਦੇ ਪਿੱਛੇ ਦੂਤ ਭੇਜੇ ਅਤੇ ਓਹ ਉਸ ਨੂੰ ਸਿਰਾਹ ਦੇ ਖੂਹ ਕੋਲੋਂ ਮੋੜ ਲਿਆਏ ਪਰ ਦਾਊਦ ਨੂੰ ਇਸ ਗੱਲ ਦੀ ਖ਼ਬਰ ਨਹੀਂ ਸੀ। Sien die hoofstuk |