Aanlyn Bybel

- Advertensies -




੨ ਸਮੂਏਲ 3:27 - ਪਵਿੱਤਰ ਬਾਈਬਲ

27 ਜਦੋਂ ਅਬਨੇਰ ਹਬਰੋਨ ਵਿੱਚ ਮੁੜ ਆਇਆ ਤਾਂ ਯੋਆਬ ਉਸ ਦੇ ਨਾਲ ਹੌਲੀ ਜਿਹੀ ਇੱਕ ਗੱਲ ਕਰਨ ਲਈ ਉਸ ਨੂੰ ਡਿਓੜੀ ਦੀ ਇੱਕ ਨੁਕਰ ਵਿੱਚ ਇੱਕ ਪਾਸੇ ਵੱਲ ਲੈ ਗਿਆ ਅਤੇ ਉੱਥੇ ਉਸਦੀ ਪੰਜਵੀਂ ਪਸਲੀ ਦੇ ਹੇਠ, ਆਪਣੇ ਭਰਾ ਅਸਾਹੇਲ ਦੇ ਖੂਨ ਦੇ ਬਦਲੇ ਅਜਿਹਾ ਮਾਰਿਆ ਕਿ ਉਹ ਉੱਥੇ ਹੀ ਮਰ ਗਿਆ। ਇਉਂ ਯੋਆਬ ਨੇ ਅਬਨੇਰ ਨੂੰ ਮੌਤ ਦੇ ਘਾਟ ਉਤਾਰ ਦਿੱਤਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

27 ਸੋ ਜਾਂ ਅਬਨੇਰ ਹਬਰੋਨ ਵਿੱਚ ਮੁੜ ਆਇਆ ਤਾਂ ਯੋਆਬ ਉਸ ਦੇ ਨਾਲ ਹੌਲੀ ਜਿਹਾ ਇੱਕ ਗੱਲ ਕਰਨ ਲਈ ਉਹ ਨੂੰ ਡਿਉੜ੍ਹੀ ਦੀ ਨੁੱਕਰ ਵਿੱਚ ਇਕਲਵੰਜੇ ਲੈ ਗਿਆ ਅਤੇ ਉੱਥੇ ਉਸ ਦੀ ਪੰਜਵੀ ਪਸਲੀ ਦੇ ਹੇਠ ਆਪਣੇ ਭਰਾ ਅਸਾਹੇਲ ਦੇ ਖ਼ੂਨ ਦੇ ਵੱਟੇ ਅਜਿਹਾ ਮਾਰਿਆ ਜੋ ਉਹ ਮਰ ਗਿਆ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

27 ਜਦ ਅਬਨੇਰ ਹਬਰੋਨ ਵਿੱਚ ਮੁੜ ਆਇਆ ਤਾਂ ਯੋਆਬ ਉਸ ਦੇ ਨਾਲ ਇਕੱਲੇ ਵਿੱਚ ਗੱਲ ਕਰਨ ਲਈ ਉਹ ਡਿਉੜ੍ਹੀ ਦੀ ਨੁੱਕਰ ਵਿੱਚ ਲੈ ਗਿਆ ਅਤੇ ਉੱਥੇ ਉਸ ਦੇ ਢਿੱਡ ਵਿੱਚ ਆਪਣੇ ਭਰਾ ਅਸਾਹੇਲ ਦੇ ਖੂਨ ਬਦਲੇ ਅਜਿਹਾ ਮਾਰਿਆ ਕਿ ਉਹ ਮਰ ਗਿਆ।

Sien die hoofstuk Kopieer




੨ ਸਮੂਏਲ 3:27

Volg ons:

Advertensies


Advertensies