੨ ਸਮੂਏਲ 3:29 - ਪਵਿੱਤਰ ਬਾਈਬਲ29 ਇਸ ਮੌਤ ਦੇ ਕਾਰਣ ਤੇ ਦੋਸ਼ੀ ਯੋਆਬ ਅਤੇ ਉਸਦਾ ਪਰਿਵਾਰ ਹੈ। ਇਸ ਕਾਰਣ ਯੋਆਬ ਅਤੇ ਉਸ ਦੇ ਪਰਿਵਾਰ ਦੇ ਸਿਰ ਮੁਸੀਬਤਾਂ ਆਉਣਗੀਆਂ ਅਤੇ ਉਸ ਦੇ ਸਾਰੇ ਘਰਾਣੇ ਉੱਪਰ ਬੀਮਾਰੀ ਅਤੇ ਕੋਈ ਅਜਿਹਾ ਲਹੂ ਵਗੇਗਾ ਤੇ ਕੋੜ੍ਹ ਹੋਵੇਗਾ ਕੋਈ ਸੋਟੀ ਫ਼ੜਕੇ ਤੁਰੇਗਾ ਅਤੇ ਕੋਈ ਤਲਵਾਰ ਨਾਲ ਵੱਢਿਆ ਜਾਵੇਗਾ। ਤੇ ਕੋਈ ਭੁੱਖ ਮਰੀ ਨਾਲ ਰੋਟੀ ਦੇ ਅਧੀਨ ਹੋਵੇਗਾ।” Sien die hoofstukਪਵਿੱਤਰ ਬਾਈਬਲ O.V. Bible (BSI)29 ਉਹ ਯੋਆਬ ਦੇ ਸਿਰ ਅਤੇ ਉਹ ਦੇ ਪਿਉ ਦੇ ਸਾਰੇ ਘਰਾਣੇ ਦੇ ਉੱਤੇ ਰਹੇ ਅਤੇ ਯੋਆਬ ਦੇ ਘਰ ਵਿੱਚ ਕੋਈ ਨਾ ਕੋਈ ਅਜਿਹਾ ਰਹੇ ਜਿਹ ਦਾ ਲਹੂ ਵਗੇ ਯਾ ਕੋੜ੍ਹਾ ਹੋਵੇ ਯਾ ਲਾਠੀ ਫੜ ਕੇ ਤੁਰੇ ਯਾ ਤਲਵਾਰ ਨਾਲ ਡਿੱਗੇ ਯਾ ਰੋਟੀ ਦੇ ਅਧੀਨ ਹੋਵੇ! Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਉਹ ਯੋਆਬ ਦੇ ਸਿਰ ਅਤੇ ਉਹ ਦੇ ਪਿਤਾ ਦੇ ਸਾਰੇ ਘਰਾਣੇ ਦੇ ਉੱਤੇ ਰਹੇ ਅਤੇ ਯੋਆਬ ਦੇ ਘਰ ਵਿੱਚ ਕੋਈ ਨਾ ਕੋਈ ਅਜਿਹਾ ਰਹੇ ਜਿਹ ਦਾ ਲਹੂ ਵਗੇ ਜਾਂ ਕੋੜ੍ਹ ਹੋਵੇ ਜਾਂ ਲਾਠੀ ਫੜ੍ਹ ਕੇ ਤੁਰੇ ਜਾਂ ਤਲਵਾਰ ਨਾਲ ਡਿੱਗੇ ਜਾਂ ਰੋਟੀ ਦੀ ਘਾਟ ਹੋਵੇ! Sien die hoofstuk |