੨ ਸਮੂਏਲ 3:3 - ਪਵਿੱਤਰ ਬਾਈਬਲ3 ਅਤੇ ਦੂਜਾ ਪੁੱਤਰ ਕਰਮਲੀ ਨਾਬਾਲ ਦੀ ਬੇਵਾ ਬੀਬੀ ਅਬੀਗੈਲ ਦੇ ਕੁੱਖੋਂ ਹੋਇਆ, ਜਿਸ ਦਾ ਨਾਉਂ ਕਿਲਆਬ ਸੀ। ਤੀਜੇ ਪੁੱਤਰ ਦਾ ਨਾਉਂ ਅਬਸ਼ਾਲੋਮ ਸੀ। ਅਬਸ਼ਾਲੋਮ ਦੀ ਮਾਂ ਗਸ਼ੂਰ ਦੇ ਰਾਜੇ ਤਲਮਈ ਦੀ ਧੀ ਮਆਕਾਹ ਦੇ ਕੁੱਖੋਂ ਸੀ। Sien die hoofstukਪਵਿੱਤਰ ਬਾਈਬਲ O.V. Bible (BSI)3 ਅਤੇ ਦੂਜੇ ਦਾ ਨਾਉਂ ਜੋ ਕਰਮਲੀ ਨਾਬਾਲ ਦੀ ਤੀਵੀਂ ਅਬੀਗੈਲ ਦੇ ਢਿੱਡੋਂ ਹੋਇਆ ਕਿਲਆਬ ਸੀ ਅਤੇ ਤੀਜੇ ਦਾ ਜੋ ਗਸ਼ੂਰ ਦੇ ਰਾਜੇ ਤਲਮਈ ਦੀ ਧੀ ਮਆਕਾਹ ਦੇ ਢਿੱਡੋਂ ਸੀ ਅਬਸ਼ਾਲੋਮ ਸੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਦੂਜੇ ਦਾ ਨਾਮ ਕਿਲਆਬ ਸੀ ਜੋ ਕਰਮਲੀ ਨਾਬਾਲ ਦੀ ਪਤਨੀ ਅਬੀਗੈਲ ਦੀ ਕੁੱਖੋਂ ਪੈਦਾ ਹੋਇਆ ਅਤੇ ਤੀਜਾ ਅਬਸ਼ਾਲੋਮ ਸੀ ਜੋ ਗਸ਼ੂਰ ਦੇ ਰਾਜੇ ਤਲਮਈ ਦੀ ਧੀ ਮਅਕਾਹ ਦੀ ਕੁੱਖੋਂ ਪੈਦਾ ਹੋਇਆ, Sien die hoofstuk |