Aanlyn Bybel

- Advertensies -




੨ ਸਮੂਏਲ 3:34 - ਪਵਿੱਤਰ ਬਾਈਬਲ

34 ਅਬਨੇਰ! ਤੇਰੇ ਹੱਥ ਬੰਨ੍ਹੇ ਹੋਏ ਨਹੀਂ ਸਨ ਨਾ ਹੀ ਤੇਰੇ ਪੈਰੀਂ ਬੇੜੀਆਂ ਸਨ ਸਗੋਂ ਤੂੰ ਤਾਂ ਇਉਂ ਮਰਿਆ ਕਿ ਦੁਸ਼ਟਾਂ ਨੇ ਤੈਨੂੰ ਵੱਢ ਸੁੱਟਿਆ।” ਤਾਂ ਫ਼ਿਰ ਸਾਰੇ ਲੋਕ ਅਬਨੇਰ ਲਈ ਦੁੱਖ ਵਿੱਚ ਰੋਏ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

34 ਤੇਰੇ ਹੱਥ ਬੰਨ੍ਹੇ ਹੋਏ ਨਹੀਂ ਸਨ, ਨਾ ਤੇਰੇ ਪੈਰੀਂ ਬੇੜੀਆਂ ਸਨ, ਸਗੋਂ ਤੂੰ ਤਾਂ ਇਉਂ ਡਿੱਗਿਆ ਜਿਵੇਂ ਕੋਈ ਅਪਰਾਧੀ ਅੱਗੇ ਡਿੱਗ ਪਵੇ! ।। ਤਾਂ ਉਹ ਦੇ ਉੱਤੇ ਸਭ ਲੋਕ ਹੋਰ ਰੋਏ ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

34 ਤੇਰੇ ਹੱਥ ਬੰਨ੍ਹੇ ਹੋਏ ਨਹੀਂ ਸਨ, ਨਾ ਤੇਰੇ ਪੈਰੀਂ ਬੇੜੀਆਂ ਸਨ, ਤੂੰ ਤਾਂ ਇਸ ਤਰ੍ਹਾਂ ਡਿੱਗਿਆ ਜਿਵੇਂ ਕੋਈ ਅਪਰਾਧੀ ਅੱਗੇ ਡਿੱਗ ਪਵੇ! ਤਦ ਉਹ ਦੇ ਉੱਤੇ ਸਭ ਲੋਕ ਹੋਰ ਰੋਏ।

Sien die hoofstuk Kopieer




੨ ਸਮੂਏਲ 3:34

Volg ons:

Advertensies


Advertensies