੨ ਸਮੂਏਲ 3:35 - ਪਵਿੱਤਰ ਬਾਈਬਲ35 ਸਾਰਾ ਦਿਨ ਲੋਕ ਦਾਊਦ ਨੂੰ ਕੁਝ ਖੁਆਉਣ ਦਾ ਯਤਨ ਕਰਦੇ, ਉਸ ਨੂੰ ਹੌਂਸਲਾ ਦਿੰਦੇ ਰਹੇ ਤਾਂ ਦਾਊਦ ਨੇ ਸੌਂਹ ਖਾਕੇ ਆਖਿਆ, “ਜੇ ਕਦੇ ਮੈਂ ਸੂਰਜ ਡੁੱਬਣ ਤੋਂ ਪਹਿਲਾਂ ਰੋਟੀ ਜਾਂ ਹੋਰ ਕੁਝ ਮੂੰਹ ਲਗਾਵਾਂ ਤਾਂ ਪਰਮੇਸ਼ੁਰ ਮੇਰੇ ਨਾਲ ਵੀ ਅਜਿਹਾ ਹੀ ਕਰੇ, ਸਗੋਂ ਇਸ ਨਾਲੋਂ ਵੀ ਵੱਧੀਕ ਕਰੇ।” Sien die hoofstukਪਵਿੱਤਰ ਬਾਈਬਲ O.V. Bible (BSI)35 ਤਾਂ ਸਭ ਲੋਕ ਉੱਥੋਂ ਆਏ ਅਤੇ ਦਾਊਦ ਨੂੰ ਕੁਝ ਖੁਵਾਉਣ ਲੱਗੇ ਜਾਂ ਦਿਨ ਕੁਝ ਹੈਸੀ। ਤਦ ਦਾਊਦ ਨੇ ਸੌਂਹ ਖਾ ਕੇ ਆਖਿਆ, ਜੇ ਕਦੀ ਮੈਂ ਸੂਰਜ ਡੁੱਬਣ ਤੋਂ ਪਹਿਲਾਂ ਰੋਟੀ ਯਾ ਹੋਰ ਕੁਝ ਚੱਖਾਂ ਤਾਂ ਪਰਮੇਸ਼ੁਰ ਮੇਰੇ ਨਾਲ ਵੀ ਅਜਿਹਾ ਹੀ ਕਰੇ ਸਗੋਂ ਇਸ ਨਾਲੋਂ ਵੀ ਵਧੀਕ! Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ35 ਤਾਂ ਸਭ ਲੋਕ ਉੱਥੋਂ ਆਏ ਤੇ ਦਿਨ ਰਹਿੰਦਿਆਂ ਦਾਊਦ ਨੂੰ ਕੁਝ ਖੁਵਾਉਣ ਲੱਗੇ। ਤਦ ਦਾਊਦ ਨੇ ਸਹੁੰ ਖਾ ਕੇ ਆਖਿਆ, ਜੇਕਰ ਮੈਂ ਸੂਰਜ ਡੁੱਬਣ ਤੋਂ ਪਹਿਲਾਂ ਰੋਟੀ ਜਾਂ ਹੋਰ ਕੁਝ ਖਾਵਾਂ ਤਾਂ ਪਰਮੇਸ਼ੁਰ ਮੇਰੇ ਨਾਲ ਅਜਿਹਾ ਹੀ ਕਰੇ ਸਗੋਂ ਇਸ ਨਾਲੋਂ ਵੀ ਵੱਧ ਕਰੇ! Sien die hoofstuk |