੨ ਸਮੂਏਲ 3:37 - ਪਵਿੱਤਰ ਬਾਈਬਲ37 ਸਾਰੇ ਲੋਕਾਂ ਨੇ ਅਤੇ ਸਾਰੇ ਇਸਰਾਏਲ ਨੇ ਉਸ ਦਿਨ ਠੀਕ ਜਾਣ ਲਿਆ ਕਿ ਨੇਰ ਦਾ ਪੁੱਤਰ ਅਬਨੇਰ ਪਾਤਸ਼ਾਹ ਦੀ ਮਰਜ਼ੀ ਵਿੱਚ ਨਹੀਂ ਸੀ ਮਰਿਆ। Sien die hoofstukਪਵਿੱਤਰ ਬਾਈਬਲ O.V. Bible (BSI)37 ਅਤੇ ਸਭਨਾਂ ਲੋਕਾਂ ਨੇ ਅਰ ਸਾਰੇ ਇਸਰਾਏਲ ਨੇ ਉਸ ਦਿਹਾੜੇ ਠੀਕ ਜਾਣ ਲਿਆ ਭਈ ਨੇਰ ਦਾ ਪੁੱਤ੍ਰ ਅਬਨੇਰ ਪਾਤਸ਼ਾਹ ਦੀ ਮਰਜੀ ਵਿੱਚ ਨਹੀਂ ਮੋਇਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ37 ਸਾਰੇ ਲੋਕਾਂ ਨੇ ਅਤੇ ਸਾਰੇ ਇਸਰਾਏਲ ਨੇ ਉਸ ਦਿਨ ਇਹ ਜਾਣ ਲਿਆ ਕਿ ਨੇਰ ਦਾ ਪੁੱਤਰ ਅਬਨੇਰ ਰਾਜੇ ਦੀ ਮਰਜ਼ੀ ਨਾਲ ਨਹੀਂ ਮਰਿਆ। Sien die hoofstuk |