੨ ਸਮੂਏਲ 3:38 - ਪਵਿੱਤਰ ਬਾਈਬਲ38 ਪਾਤਸ਼ਾਹ ਦਾਊਦ ਨੇ ਆਪਣੇ ਸੰਦੇਸ਼ਵਾਹਕਾਂ ਨੂੰ ਕਿਹਾ, “ਕੀ ਤੁਹਾਨੂੰ ਪਤਾ ਹੈ ਕਿ ਅੱਜ ਇਸਰਾਏਲ ਵਿੱਚੋਂ ਇੱਕ ਮਹਾਨ ਆਗੂ ਮਰ ਗਿਆ ਹੈ। Sien die hoofstukਪਵਿੱਤਰ ਬਾਈਬਲ O.V. Bible (BSI)38 ਅਤੇ ਪਾਤਸ਼ਾਹ ਨੇ ਆਪਣੇ ਟਹਿਲੂਆਂ ਨੂੰ ਆਖਿਆ, ਭਲਾ, ਤੁਸੀਂ ਨਹੀਂ ਜਾਣਦੇ ਜੋ ਅੱਜ ਦੇ ਦਿਨ ਇੱਕ ਸਰਦਾਰ ਸਗੋਂ ਇੱਕ ਮਹਾ ਪੁਰਸ਼ ਇਸਰਾਏਲ ਦੇ ਵਿੱਚੋਂ ਲਾਹ ਦਿੱਤਾ ਗਿਆ ਹੈ? Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ38 ਰਾਜੇ ਨੇ ਆਪਣੇ ਸੇਵਕਾਂ ਨੂੰ ਆਖਿਆ, ਭਲਾ, ਤੁਸੀਂ ਨਹੀਂ ਜਾਣਦੇ ਕਿ ਅੱਜ ਦੇ ਦਿਨ ਇੱਕ ਪ੍ਰਧਾਨ ਸਗੋਂ ਇੱਕ ਮਹਾਂ ਪੁਰਸ਼ ਇਸਰਾਏਲ ਦੇ ਵਿੱਚੋਂ ਹਟਾ ਦਿੱਤਾ ਗਿਆ ਹੈ? Sien die hoofstuk |